ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਚਾਰਟਰਡ ਅਕਾਊਂਟੈਂਟਸ ਦਿਵਸ ਦੇ ਅਵਸਰ ’ਤੇ ਚਾਰਟਰਡ ਅਕਾਊਂਟੈਂਟਸ ਦੇ ਯੋਗਦਾਨ ਦੀ ਸ਼ਲਾਘਾ ਕੀਤੀ
Posted On:
01 JUL 2023 10:42AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚਾਰਟਰਡ ਅਕਾਊਂਟੈਂਟਸ ਦਿਵਸ ਦੇ ਅਵਸਰ ’ਤੇ ਚਾਰਟਰਡ ਅਕਾਊਂਟੈਂਟਸ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ ਚਾਰਟਰਡ ਅਕਾਊਂਟੈਂਟਸ ਦਿਵਸ (#CharteredAccountantsDay) ’ਤੇ, ਅਸੀਂ ਇੱਕ ਪ੍ਰੋਫੈਸ਼ਨਲ ਕਮਿਊਨਿਟੀ ਦਾ ਸਨਮਾਨ ਕਰਦੇ ਹਾਂ ਜੋ ਸਾਡੇ ਦੇਸ਼ ਦੇ ਪ੍ਰਮੁੱਖ ਵਿੱਤੀ ਵਾਸਤੂਕਾਰਾਂ ਵਿੱਚੋਂ ਇੱਕ ਹੈ। ਉਨ੍ਹਾਂ ਦੇ ਵਿਸ਼ਲੇਸ਼ਣਾਤਮਕ ਕੌਸ਼ਲ ਅਤੇ ਦ੍ਰਿੜ੍ਹ ਪ੍ਰਤੀਬੱਧਤਾ ਸਾਡੀ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਹੈ। ਉਨ੍ਹਾਂ ਦੀ ਮੁਹਾਰਤ ਇੱਕ ਸਮ੍ਰਿੱਧ ਅਤੇ ਆਤਮਨਿਰਭਰ ਭਾਰਤ ਦੇ ਨਿਰਮਾਣ ਵਿੱਚ ਮਦਦ ਕਰਦੀ ਹੈ।”
https://twitter.com/narendramodi/status/1674985701245607937?r
*****
ਡੀਐੱਸ/ਟੀਐੱਸ
(Release ID: 1936684)
Visitor Counter : 122
Read this release in:
English
,
Urdu
,
Nepali
,
Hindi
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam