ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਸਾਮ ਅਤੇ ਸਮੁੱਚੇ ਉੱਤਰ-ਪੂਰਬ ਵਿੱਚ ਪੈਟਰੋਕੈਮੀਕਲਸ ਸੈਕਟਰ ਨੂੰ ਹੁਲਾਰਾ ਦੇਣ ਦੇ ਪ੍ਰਯਾਸਾਂ ਦੀ ਪ੍ਰਸ਼ੰਸਾ ਕੀਤੀ
प्रविष्टि तिथि:
03 JUL 2023 8:49PM by PIB Chandigarh
ਪ੍ਰਧਾਨ ਮੰਤਰੀ, ਸ੍ਰੀ ਨਰੇਂਦਰ ਮੋਦੀ ਨੇ ਅਸਾਮ ਪੈਟਰੋਕੈਮੀਕਲ ਪਲਾਂਟ ਤੋਂ ਬੰਗਲਾਦੇਸ਼ ਨੂੰ ਮੀਥਾਨੌਲ ਦੀ ਪਹਿਲੀ ਖੇਪ ਭੇਜੇ ਜਾਣ ਦੀ ਪ੍ਰਸ਼ੰਸਾ ਕੀਤੀ ਹੈ, ਜੋ ਅਸਾਮ ਨੂੰ ਪੈਟਰੋਕੈਮੀਕਲਸ ਦੇ ਇੱਕ ਪ੍ਰਮੁੱਖ ਨਿਰਯਾਤਕ ਦੇ ਰੂਪ ਵਿੱਚ ਸਥਾਪਿਤ ਕਰਨ ਦੀ ਦਿਸ਼ਾ ਵਿੱਚ ਕੀਤਾ ਗਿਆ ਇੱਕ ਪ੍ਰਯਾਸ ਹੈ।
ਅਸਾਮ ਦੇ ਮੁੱਖ ਮੰਤਰੀ, ਸ਼੍ਰੀ ਹਿਮੰਤ ਬਿਸਵਾ ਸਰਮਾ ਦੇ ਇੱਕ ਟਵੀਟ ਦੇ ਉੱਤਰ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
‘‘ਇਸ ਨਾਲ ਅਸਾਮ ਅਤੇ ਸਮੁੱਚੇ ਉੱਤਰ ਪੂਰਬ ਵਿੱਚ ਪੈਟਰੋਕੈਮੀਕਲ ਸੈਕਟਰ ਨੂੰ ਹੁਲਾਰਾ ਮਿਲੇਗਾ।’’
************
ਡੀਐੱਸ/ਟੀਐੱਸ
(रिलीज़ आईडी: 1937285)
आगंतुक पटल : 131
इस विज्ञप्ति को इन भाषाओं में पढ़ें:
Bengali
,
English
,
Urdu
,
हिन्दी
,
Marathi
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam