ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮੰਤਰੀ ਪਰਿਸ਼ਦ ਦੀ ਬੈਠਕ ਦੀ ਪ੍ਰਧਾਨਗੀ ਕੀਤੀ

Posted On: 03 JUL 2023 9:34PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੰਤਰੀ ਪਰਿਸ਼ਦ ਦੀ ਇੱਕ ਬੈਠਕ ਦੀ ਪ੍ਰਧਾਨਗੀ ਕੀਤੀ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 "ਮੰਤਰੀ ਪਰਿਸ਼ਦ ਦੇ ਨਾਲ ਇੱਕ ਸਾਰਥਕ ਬੈਠਕ ਹੋਈ, ਜਿਸ ਵਿੱਚ ਅਸੀਂ ਵਿਭਿੰਨ ਨੀਤੀ ਸਬੰਧੀ ਮੁੱਦਿਆਂ ‘ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।"

 

 

***

ਡੀਐੱਸ 


(Release ID: 1937288) Visitor Counter : 97