ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਮਨਸੁਖ ਮਾਂਡਵੀਯਾ ਦਾ ਲੇਖ ਸਾਂਝਾ ਕੀਤਾ
प्रविष्टि तिथि:
04 JUL 2023 4:28PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਿਕਲ ਸੈੱਲ ਅਨੀਮੀਆ ਮੁਕਤੀ ਮਿਸ਼ਨ 'ਤੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਡਾ. ਮਨਸੁਖ ਮਾਂਡਵੀਯਾ ਦਾ ਇੱਕ ਲੇਖ ਸਾਂਝਾ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ:
“ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਯਾ ਲਿਖਦੇ ਹਨ ਕਿ ਕਿਵੇਂ 'ਸਿਕਲ ਸੈੱਲ ਅਨੀਮੀਆ ਮੁਕਤੀ' ਮਿਸ਼ਨ ਬਿਮਾਰੀ ਦੇ ਖ਼ਿਲਾਫ਼ ਲੜਾਈ ਨੂੰ ਬਹੁਤ ਅਧਿਕ ਸ਼ਕਤੀ ਪ੍ਰਦਾਨ ਕਰੇਗਾ।”
************
ਡੀਐੱਸ/ਟੀਐੱਸ
(रिलीज़ आईडी: 1937436)
आगंतुक पटल : 105
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam