ਪ੍ਰਧਾਨ ਮੰਤਰੀ ਦਫਤਰ

ਉੱਤਰਾਖੰਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 04 JUL 2023 6:26PM by PIB Chandigarh

ਉੱਤਰਾਖੰਡ ਦੇ ਮੁੱਖ ਮੰਤਰੀ, ਸ਼੍ਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

‘‘ਉੱਤਰਾਖੰਡ ਦੇ ਮੁੱਖ ਮੰਤਰੀ, ਸ਼੍ਰੀ ਪੁਸ਼ਕਰ ਸਿੰਘ ਧਾਮੀ (@pushkardhami) ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodiਨਾਲ ਮੁਲਾਕਾਤ ਕੀਤੀ।’’

 

 

******

ਡੀਐੱਸ/ਐੱਸਟੀ            



(Release ID: 1937548) Visitor Counter : 88