ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਮਨਸੁਖ ਮਾਂਡਵੀਯਾ ਦਾ ਲੇਖ ਸਾਂਝਾ ਕੀਤਾ
प्रविष्टि तिथि:
05 JUL 2023 12:58PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਮਨਸੁਖ ਮਾਂਡਵੀਯਾ ਦਾ ਇੱਕ ਲੇਖ ਸਾਂਝਾ ਕੀਤਾ ਹੈ, ਜਿਸ ਵਿੱਚ ਸਿਹਤ ਸੇਵਾ ਵਿੱਚ ਨਿਵੇਸ਼ ਨੂੰ ਮਹੱਤਵਪੂਰਨ ਤੌਰ ‘ਤੇ ਵਧਾਉਣ ਅਤੇ ਅੰਤਿਮ ਸਿਰੇ ਤੱਕ ਪਹੁੰਚਦੇ ਹੋਏ ਭਾਰਤ ਦੇ ਓਵਰਆਲ ਹੈਲਥਕੇਅਰ ਲੈਂਡਸਕੇਪ ਵਿੱਚ ਸੁਧਾਰ ਲਿਆਉਣ ਬਾਰੇ ਚਰਚਾ ਕੀਤੀ ਗਈ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ:
‘‘ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਯਾ ਨੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਹੈ ਕਿ ਕਿਵੇਂ ਭਾਰਤ ਸਰਕਾਰ ਦੇਸ਼ ਦੀ ਸਭ ਤੋਂ ਕਮਜ਼ੋਰ ਅਤੇ ਅੰਤਿਮ ਸਿਰੇ ਤੱਕ ਰਹਿਣ ਵਾਲੀ ਆਬਾਦੀ ਨੂੰ ਸਸਤੀ ਅਤੇ ਸੁਲਭ ਕੁਆਲਿਟੀ ਹੈਲਥਕੇਅਰ ਪ੍ਰਦਾਨ ਕਰ ਰਹੀ ਹੈ। ’’
********
ਡੀਐੱਸ/ਟੀਐੱਸ
(रिलीज़ आईडी: 1937550)
आगंतुक पटल : 149
इस विज्ञप्ति को इन भाषाओं में पढ़ें:
Bengali
,
English
,
Urdu
,
Marathi
,
हिन्दी
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam