Posted On:
06 JUL 2023 10:17AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
‘‘ਮਹਾਨ ਰਾਸ਼ਟਰਵਾਦੀ ਚਿੰਤਕ, ਸਿੱਖਿਆ-ਸਾਸ਼ਤਰੀ ਅਤੇ ਭਾਰਤੀ ਜਨਸੰਘ ਦੇ ਸੰਸਥਾਪਕ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਸ਼ਤ-ਸ਼ਤ ਨਮਨ। ਇੱਕ ਸਸ਼ਕਤ ਭਾਰਤਵਰਸ਼ ਦੇ ਨਿਰਮਾਣ ਲਈ ਉਨ੍ਹਾਂ ਨੇ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਦੇ ਆਦਰਸ਼ ਅਤੇ ਸਿਧਾਂਤ ਦੇਸ਼ ਦੀ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦੇ ਰਹਿਣਗੇ।
****
ਡੀਐੱਸ/ਟੀਐੱਸ