ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮਹਾਮਹਿਮ ਦਲਾਈ ਲਾਮਾ ਨੂੰ ਉਨ੍ਹਾਂ ਦੇ 88ਵੇਂ ਜਨਮ ਦਿਨ 'ਤੇ ਵਧਾਈਆਂ ਦਿੱਤੀਆਂ

Posted On: 06 JUL 2023 1:14PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ ਪਰਮ ਮਹਾਮਹਿਮ ਦਲਾਈ ਲਾਮਾ ਨੂੰ ਫੋਨ ‘ਤੇ ਉਨ੍ਹਾਂ ਦੇ 88ਵੇਂ ਜਨਮ ਦਿਨ 'ਤੇ ਵਧਾਈਆਂ ਦਿੱਤੀਆਂ ਹਨ ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

‘‘ਮਹਾਮਹਿਮ ਦਲਾਈ ਲਾਮਾ (@DalaiLama) ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ 88ਵੇਂ ਜਨਮ ਦਿਨ ‘ਤੇ ਹਾਰਦਿਕ ਸ਼ੁਭਾਕਾਮਨਾਵਾਂ ਦਿੱਤੀਆਂ। ਮੈਂ ਉਨ੍ਹਾਂ ਦੇ ਲੰਬੇ ਅਤੇ ਤੰਦਰੁਸਤ ਜੀਵਨ ਦੀ ਕਾਮਨਾ ਕਰਦਾ ਹਾਂ।’’

 

 

****** 

ਡੀਐੱਸ/ਐੱਸਟੀ   


(Release ID: 1937867) Visitor Counter : 136