ਕਾਨੂੰਨ ਤੇ ਨਿਆਂ ਮੰਤਰਾਲਾ
azadi ka amrit mahotsav

ਨਆਯ ਵਿਕਾਸ ਪੋਰਟਲ ਨਿਆਂਪਾਲਿਕਾ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦੀਆਂ ਕੇਂਦਰੀ ਪ੍ਰਾਯੋਜਿਤ ਸਕੀਮਾਂ ਦੀ ਨਿਗਰਾਨੀ ਕਰੇਗਾ

प्रविष्टि तिथि: 07 JUN 2023 11:27AM by PIB Chandigarh

ਕਾਨੂੰਨ ਅਤੇ ਨਿਆਂ ਮੰਤਰਾਲੇ ਦੇ ਨਿਆਂ ਵਿਭਾਗ ਦੇ ਨਆਯ ਵਿਕਾਸ ਪੋਰਟਲ ਰਾਹੀਂ ਨਿਆਂਇਕ ਬੁਨਿਆਦੀ ਢਾਂਚੇ ਲਈ ਕੇਂਦਰੀ ਪ੍ਰਾਯੋਜਿਤ ਸਕੀਮ (ਸੀਐੱਸਐੱਸ) ਨਿਆਂਇਕ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਬਿਹਤਰ ਡਿਲੀਵਰੀ ਲਈ ਰਾਹ ਪੱਧਰਾ ਕਰਨ ਲਈ ਇੱਕ ਉਪਭੋਗਤਾ-ਅਨੁਕੂਲ ਅਤੇ ਪਾਰਦਰਸ਼ੀ ਵੈੱਬ ਪੋਰਟਲ ਵਜੋਂ ਕੰਮ ਕਰ ਰਿਹਾ ਹੈ। ਇਹ ਐੱਨਆਰਐੱਸਸੀ, ਇਸਰੋ ਦੀ ਤਕਨੀਕੀ ਸਹਾਇਤਾ ਨਾਲ ਕੀਤਾ ਜਾ ਰਿਹਾ ਹੈ। https://bhuvan-nyayavikas.nrsc.gov.in 

*******

ਐੱਸਐੱਸ/ਆਰਕੇਐੱਮ 


(रिलीज़ आईडी: 1938406) आगंतुक पटल : 132
इस विज्ञप्ति को इन भाषाओं में पढ़ें: English , Urdu , हिन्दी , Marathi , Gujarati , Tamil , Telugu