ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਲਕਸ਼ਯ ਸੈਨ ਨੂੰ ਕੈਨੇਡਾ ਓਪਨ 2023 ਵਿੱਚ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ
Posted On:
10 JUL 2023 8:38PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਬੈੱਡਮਿੰਟਨ ਖਿਡਾਰੀ, ਲਕਸ਼ਯ ਸੈਨ ਨੂੰ ਕੈਨੇਡਾ ਓਪਨ 2023 ਵਿੱਚ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ ਹੈ।
ਆਪਣੇ ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
ਪ੍ਰਤਿਭਾਸ਼ਾਲੀ @lakshya_sen ਨੂੰ ਕੈਨੇਡਾ ਓਪਨ 2023 ਵਿੱਚ ਉਨ੍ਹਾਂ ਦੀ ਸ਼ਾਨਦਾਰ ਜਿੱਤ ‘ਤੇ ਵਧਾਈ !
ਉਨ੍ਹਾਂ ਦੀ ਇਹ ਜਿੱਤ ਉਨ੍ਹਾਂ ਦੀ ਦ੍ਰਿੜ੍ਹਤਾ ਅਤੇ ਦ੍ਰਿੜ੍ਹ ਸੰਕਲਪ ਦਾ ਨਤੀਜਾ ਹੈ। ਇਹ ਸਾਡੇ ਦੇਸ਼ ਨੂੰ ਵੀ ਬਹੁਤ ਜ਼ਿਆਦਾ ਮਾਣ ਨਾਲ ਭਰ ਦਿੰਦਾ ਹੈ। ਉਨ੍ਹਾਂ ਦੇ ਆਗਾਮੀ ਪ੍ਰਯਾਸਾਂ ਲਈ ਉਨ੍ਹਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ।’’
***
ਡੀਐੱਸ/ਐੱਸਐੱਚ
(Release ID: 1938687)
ਵਿਜ਼ੀਟਰ ਕਾਊਂਟਰ : 147
Read this release in:
Bengali
,
English
,
Urdu
,
Marathi
,
हिन्दी
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam