ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵਿਸ਼ਵ ਤੀਰਅੰਦਾਜ਼ੀ ਯੂਥ ਚੈਂਪੀਅਨਸ਼ਿਪ, 2023 ਵਿੱਚ 11 ਮੈਡਲ ਜਿੱਤਣ ‘ਤੇ ਭਾਰਤ ਦੇ ਜੂਨੀਅਰ ਅਤੇ ਕੈਡੇਟ ਤੀਰਅੰਦਾਜ਼ਾਂ ਨੂੰ ਵਧਾਈਆਂ ਦਿੱਤੀਆਂ
प्रविष्टि तिथि:
10 JUL 2023 9:24PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਤੀਰਅੰਦਾਜ਼ੀ ਯੂਥ ਚੈਂਪੀਅਨਸ਼ਿਪ, 2023 ਵਿੱਚ 11 ਮੈਡਲ ਜਿੱਤਣ ‘ਤੇ ਭਾਰਤ ਦੇ ਜੂਨੀਅਰ ਅਤੇ ਕੈਡੇਟ ਤੀਰਅੰਦਾਜ਼ਾਂ ਨੂੰ ਵਧਾਈਆਂ ਦਿੱਤੀਆਂ ਹਨ।
ਕੇਂਦਰੀ ਯੂਥ ਮਾਮਲਿਆਂ ਅਤੇ ਖੇਡ ਮੰਤਰੀ, ਸ਼੍ਰੀ ਅਨੁਰਾਗ ਸਿੰਘ ਠਾਕੁਰ ਦੇ ਇੱਕ ਟਵੀਟ ਨੂੰ ਰੀਟਵੀਟ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
‘‘ਵਿਸ਼ਵ ਤੀਰਅੰਦਾਜ਼ੀ ਯੂਥ ਚੈਂਪਨਸ਼ਿਪ, 2023 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਾਡੇ ਤੀਰਅੰਦਾਜ਼ਾਂ ‘ਤੇ ਮਾਣ ਹੈ। ਉਨ੍ਹਾਂ ਦੀਆਂ ਉਪਲਬਧੀਆਂ, ਭਾਰਤ ਵਿੱਚ ਤੀਰਅੰਦਾਜ਼ੀ ਦੇ ਭਵਿੱਖ ਲਈ ਸ਼ੁਭ ਸੰਕੇਤ ਹਨ ਅਤੇ ਕਈ ਉੱਭਰਦੇ ਹੋਏ ਤੀਰਅੰਦਾਜ਼ਾਂ ਨੂੰ ਪ੍ਰੇਰਿਤ ਕਰਨਗੀਆਂ।’’
***
ਡੀਐੱਸ/ਟੀਐੱਸ
(रिलीज़ आईडी: 1938719)
आगंतुक पटल : 170
इस विज्ञप्ति को इन भाषाओं में पढ़ें:
Kannada
,
Malayalam
,
Assamese
,
Bengali
,
Odia
,
English
,
Urdu
,
हिन्दी
,
Marathi
,
Manipuri
,
Gujarati
,
Tamil
,
Telugu