ਕਾਨੂੰਨ ਤੇ ਨਿਆਂ ਮੰਤਰਾਲਾ
azadi ka amrit mahotsav

ਬਾਲ ਮਜ਼ਦੂਰੀ 'ਤੇ 17ਵਾਂ ਰਾਸ਼ਟਰੀ ਵੈਬੀਨਾਰ 12 ਜੂਨ ਨੂੰ ਆਯੋਜਿਤ ਕੀਤਾ ਜਾਵੇਗਾ

प्रविष्टि तिथि: 09 JUN 2023 2:30PM by PIB Chandigarh

 ਕਾਨੂੰਨ ਅਤੇ ਨਿਆਂ ਮੰਤਰਾਲੇ ਦੇ ਨਿਆਂ ਵਿਭਾਗ ਵਲੋਂ ਵਿਸ਼ਵ ਬਾਲ ਮਜ਼ਦੂਰੀ ਰੋਕੂ ਦਿਵਸ ਮਨਾਉਣ ਦੇ ਹਿੱਸੇ ਵਜੋਂ ਬਾਲ ਮਜ਼ਦੂਰੀ 'ਤੇ 17ਵਾਂ ਰਾਸ਼ਟਰੀ ਵੈਬੀਨਾਰ 12 ਜੂਨ, 2023 ਨੂੰ ਆਯੋਜਿਤ ਕੀਤਾ ਜਾਵੇਗਾ। ਇਸ ਨੂੰ ਬੱਚਿਆਂ ਨੂੰ ਬਾਲ ਮਜ਼ਦੂਰੀ ਦੀਆਂ ਜੰਜੀਰਾਂ ਤੋਂ ਮੁਕਤ ਕਰਵਾ ਕੇ ਉਨ੍ਹਾਂ ਦੇ ਭਵਿੱਖ ਨੂੰ ਨਵਾਂ ਰੂਪ ਦੇਣ ਲਈ ਸਸ਼ਕਤ ਬਣਾਉਣ 'ਤੇ ਫੋਕਸ ਕੀਤਾ ਜਾਵੇਗਾ।

ਵੈਬੀਨਾਰ ਵਿੱਚ ਸ਼ਾਮਲ ਹੋਣ ਲਈ ਲਿੰਕ ਹੇਠ ਲਿਖੇ ਅਨੁਸਾਰ ਹੈ:

https://www.youtube.com/@ministryoflawandjustice2954 

 

Image

**********

ਐੱਸਐੱਸ/ਆਰਕੇ 


(रिलीज़ आईडी: 1938863) आगंतुक पटल : 127
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Tamil