ਸੰਘ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ)
azadi ka amrit mahotsav

ਯੂਪੀਐੱਸਸੀ ਦੁਆਰਾ ਮਈ, 2023 ਵਿੱਚ ਅੰਤਿਮ ਰੂਪ ਦਿੱਤੇ ਗਏ ਭਰਤੀ ਦੇ ਨਤੀਜੇ

प्रविष्टि तिथि: 12 JUL 2023 11:49AM by PIB Chandigarh

ਮਈ, 2023 ਦੇ ਮਹੀਨੇ ਦੌਰਾਨ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਦੁਆਰਾ ਨਿਮਨਲਿਖਤ ਭਰਤੀ ਦੇ ਨਤੀਜਿਆਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਸਿਫਾਰਿਸ਼ ਕੀਤੇ ਉਮੀਦਵਾਰਾਂ ਨੂੰ ਡਾਕ ਦੁਆਰਾ ਵਿਅਕਤੀਗਤ ਤੌਰ 'ਤੇ ਸੂਚਿਤ ਕੀਤਾ ਗਿਆ ਹੈ। ਹੋਰ ਉਮੀਦਵਾਰਾਂ ਦੀਆਂ ਅਰਜ਼ੀਆਂ 'ਤੇ ਵਿਧੀਪੂਰਵਕ ਵਿਚਾਰ ਕੀਤਾ ਗਿਆ ਪਰ ਅਫਸੋਸ ਹੈ ਕਿ ਉਨ੍ਹਾਂ ਨੂੰ ਇੰਟਰਵਿਊ ਲਈ ਬੁਲਾਉਣਾ/ਪੋਸਟ ਲਈ ਸਿਫਾਰਿਸ਼ ਕਰਨਾ ਸੰਭਵ ਨਹੀਂ ਹੋ ਸਕਿਆ।

 

ਸੂਚੀ ਲਈ ਇੱਥੇ ਕਲਿੱਕ ਕਰੋ 

Click here for the list


 *********

 

ਐੱਸਐੱਨਸੀ/ਪੀਕੇ


(रिलीज़ आईडी: 1939252) आगंतुक पटल : 167
इस विज्ञप्ति को इन भाषाओं में पढ़ें: Malayalam , English , Urdu , Marathi , हिन्दी , Bengali , Manipuri , Gujarati , Tamil , Telugu