ਪ੍ਰਧਾਨ ਮੰਤਰੀ ਦਫਤਰ
ਮੁਸਲਿਮ ਵਰਲਡ ਲੀਗ ਦੇ ਸਕੱਤਰ ਜਨਰਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
11 JUL 2023 10:00PM by PIB Chandigarh
ਮੁਸਲਿਮ ਵਰਲਡ ਲੀਗ ਦੇ ਸਕੱਤਰ ਜਨਰਲ ਐੱਚ ਈ ਸ਼ੇਖ ਡਾਕਟਰ ਮੁਹੰਮਦ ਬਿਨ ਅਬਦੁਲਕਰੀਮ ਅਲ-ਇਸਾ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮੁਸਲਿਮ ਵਰਲਡ ਲੀਗ ਦੇ ਸਕੱਤਰ ਜਨਰਲ ਅਤੇ ਆਰਗੇਨਾਈਜ਼ੇਸ਼ਨ ਆਫ਼ ਮੁਸਲਿਮ ਸਕਾਲਰਜ਼ ਦੇ ਚੇਅਰਮੈਨ ਐੱਚ ਈ ਸ਼ੇਖ ਡਾਕਟਰ ਮੁਹੰਮਦ ਬਿਨ ਅਬਦੁਲਕਰੀਮ ਅਲ-ਇਸਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਅੰਤਰ-ਧਰਮ ਸਦਭਾਵਨਾ, ਸ਼ਾਂਤੀ ਅਤੇ ਮਨੁੱਖੀ ਪ੍ਰਗਤੀ ਲਈ ਕੰਮ ਕਰਨ ਦੇ ਵੱਖ-ਵੱਖ ਪਹਿਲੂਆਂ 'ਤੇ ਸੂਝ-ਬੂਝ ਨਾਲ ਚਰਚਾ ਕੀਤੀ।
********
ਡੀਐੱਸ/ਟੀਐੱਸ
(Release ID: 1939335)
Visitor Counter : 92
Read this release in:
English
,
Urdu
,
Hindi
,
Marathi
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam