ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਫਰਾਂਸ ਗਣਰਾਜ ਦੀ ਰਾਜਧਾਨੀ ਪੈਰਿਸ ਪਹੁੰਚੇ
प्रविष्टि तिथि:
13 JUL 2023 5:12PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13 ਜੁਲਾਈ 2023 ਦੀ ਦੁਪਹਿਰ ਨੂੰ ਪੈਰਿਸ ਪਹੁੰਚੇ।
ਫਰਾਂਸ ਦੀ ਪ੍ਰਧਾਨ ਮੰਤਰੀ ਐੱਚਈ ਐਲਿਜ਼ਾਬੇਥ ਬੋਰਨ ਨੇ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਵਿਸ਼ੇਸ਼ ਸਵਾਗਤ ਕੀਤਾ। ਪ੍ਰਧਾਨ ਮੰਤਰੀ ਮੋਦੀ ਦਾ ਰਸਮੀ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।
ਪ੍ਰਧਾਨ ਮੰਤਰੀ ਮੋਦੀ ਫਰਾਂਸ ਦੇ ਰਾਸ਼ਟਰਪਤੀ ਐੱਚਈ ਇਮੈਨੁਅਲ ਮੈਕਰੋਨ ਦੇ ਸੱਦੇ 'ਤੇ ਬੈਸਟਿਲ ਡੇਅ ਪਰੇਡ 'ਚ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਦੌਰਾ ਭਾਰਤ-ਫਰਾਂਸ ਰਣਨੀਤਕ ਭਾਈਵਾਲੀ ਦੀ 25ਵੀਂ ਵਰ੍ਹੇਗੰਢ ਦਾ ਜਸ਼ਨ ਵੀ ਮਨਾ ਰਿਹਾ ਹੈ।
*******
ਡੀਐੱਸ/ਏਕੇ
(रिलीज़ आईडी: 1939336)
आगंतुक पटल : 172
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam