ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਦੀ ਪੈਰਿਸ ਵਿੱਚ ਭਾਰਤੀ ਭਾਈਚਾਰੇ ਦੇ ਨਾਲ ਗੱਲਬਾਤ
प्रविष्टि तिथि:
13 JUL 2023 11:30PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਦੇ ਲਾਅ ਸੀਨ ਮਿਊਜੀਕਲ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ ।
ਆਪਣੇ ਸੰਬੋਧਨ ਦੇ ਦੌਰਾਨ, ਪ੍ਰਧਾਨ ਮੰਤਰੀ ਨੇ ਬਹੁ-ਆਯਾਮੀ ਭਾਰਤ-ਫਰਾਂਸ ਰਣਨੀਤਕ ਸਾਂਝੇਦਾਰੀ ’ਤੇ ਚਾਨਣਾ ਪਾਇਆ, ਜੋ ਆਪਣੀ 25ਵੀਂ ਵਰ੍ਹੇਗੰਢ ਮਨਾ ਰਹੀ ਹੈ।
ਪ੍ਰਧਾਨ ਮੰਤਰੀ ਨੇ ਫਰਾਂਸ ਦੇ ਮਾਰਸੇਇਲ (Marseille) ਵਿੱਚ ਨਵਾਂ ਕੌਂਸਲੇਟ (consulate) ਖੋਲ੍ਹਣ ਦਾ ਐਲਾਨ ਵੀ ਕੀਤਾ।
ਪ੍ਰਧਾਨ ਮੰਤਰੀ ਨੇ ਫਰਾਂਸ ਵਿੱਚ ਭਾਰਤੀ ਭਾਈਚਾਰੇ ਦੇ ਯੋਗਦਾਨ ’ਤੇ ਚਾਨਣਾ ਪਾਇਆ, ਜੋ ਭਾਰਤ-ਫਰਾਂਸ ਸਾਂਝੇਦਾਰੀ ਦੇ ਲਈ ਇੱਕ ਮਜ਼ਬੂਤ ਨੀਂਹ ਦਾ ਨਿਰਮਾਣ ਕਰਦੇ ਹਨ।
**********
ਡੀਐੱਸ/ਐੱਸਟੀ
(रिलीज़ आईडी: 1939408)
आगंतुक पटल : 138
इस विज्ञप्ति को इन भाषाओं में पढ़ें:
Bengali
,
English
,
Urdu
,
Marathi
,
हिन्दी
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam