ਪ੍ਰਧਾਨ ਮੰਤਰੀ ਦਫਤਰ
ਚੰਦ੍ਰਯਾਨ-3 ਨੇ ਭਾਰਤ ਦੀ ਪੁਲਾੜ ਯਾਤਰਾ ਵਿੱਚ ਇੱਕ ਨਵਾਂ ਅਧਿਆਏ ਲਿਖਿਆ: ਪ੍ਰਧਾਨ ਮੰਤਰੀ
Posted On:
14 JUL 2023 3:22PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੰਦ੍ਰਯਾਨ-3 ਦੇ ਲਾਂਚ ‘ਤੇ ਭਾਰਤ ਦੇ ਵਿਗਿਆਨਿਕਾਂ ਦੇ ਅਣਥੱਕ ਸਮਰਪਣ ਦੀ ਸਰਾਹਨਾ ਕੀਤੀ ਹੈ।
ਭਾਰਤੀ ਪੁਲਾੜ ਖੋਜ ਸੰਗਠਨ ਦੇ ਇੱਕ ਟਵੀਟ ਨੂੰ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਚੰਦ੍ਰਯਾਨ-3 ਨੇ ਭਾਰਤ ਦੀ ਪੁਲਾੜ ਯਾਤਰਾ ਵਿੱਚ ਇੱਕ ਨਵਾਂ ਅਧਿਆਏ ਲਿਖਿਆ ਹੈ। ਇਹ ਹਰ ਭਾਰਤੀ ਦੇ ਸੁਪਨਿਆਂ ਅਤੇ ਮਹੱਤਵਆਕਾਂਖਿਆਵਾਂ ਨੂੰ ਉੱਪਰ ਉਠਾਉਂਦੇ ਹੋਏ ਉੱਚੀ ਉਡਾਣ ਭਰਦਾ ਹੈ। ਇਹ ਮਹੱਤਵਪੂਰਨ ਉਪਲਬਧੀ ਸਾਡੇ ਵਿਗਿਆਨਿਕਾਂ ਦੇ ਅਣਥੱਕ ਸਮਰਪਣ ਦਾ ਪ੍ਰਮਾਣ ਹੈ। ਮੈਂ ਉਨ੍ਹਾਂ ਦੀ ਭਾਵਨਾ ਅਤੇ ਪ੍ਰਤਿਭਾ ਦਾ ਅਭਿਨੰਦਨ ਕਰਦਾ ਹਾਂ!”
*****
ਡੀਐੱਸ/ਟੀਐੱਸ
(Release ID: 1939520)
ਵਿਜ਼ੀਟਰ ਕਾਊਂਟਰ : 224
Read this release in:
English
,
Urdu
,
हिन्दी
,
Nepali
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam