ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ 26ਵੀਂ ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ 2003 ਵਿੱਚ 27 ਮੈਡਲ ਜਿੱਤਣ ’ਤੇ ਭਾਰਤੀ ਦਲ ਨੂੰ ਵਧਾਈਆਂ ਦਿੱਤੀਆਂ

Posted On: 17 JUL 2023 12:17PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 25ਵੀਂ ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ’ਤੇ ਭਾਰਤੀ ਦਲ ਦੀ ਪ੍ਰਸ਼ੰਸਾ ਕੀਤੀ ਹੈ। ਭਾਰਤੀ ਦਲ ਨੇ ਇਸ ਚੈਂਪੀਅਨਸ਼ਿਪ ਵਿੱਚ 27 ਮੈਡਲ ਹਾਸਲ ਕਰਕੇ ਵਿਦੇਸ਼ੀ ਧਰਤੀ ’ਤੇ ਆਯੋਜਿਤ ਹੋਣ ਵਾਲੀ ਕਿਸੇ ਵੀ ਚੈਂਪੀਅਨਸ਼ਿਪ ਵਿੱਚ ਹੁਣ ਤੱਕ ਸਭ ਤੋਂ ਅਧਿਕ ਮੈਡਲ ਜਿੱਤਣ ਦਾ ਰਿਕਾਰਡ ਸਥਾਪਿਤ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 “25ਵੀਂ ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ 2023 ਵਿੱਚ ਭਾਰਤੀ ਦਲ ਦਾ ਸ਼ਾਨਦਾਰ ਪ੍ਰਦਰਸ਼ਨ!

 

ਸਾਡੇ ਅਥਲੀਟਾਂ ਨੇ 27 ਮੈਡਲ ਜਿੱਤੇ, ਜੋ ਵਿਦੇਸ਼ੀ ਧਰਤੀ ’ਤੇ ਕਿਸੇ ਵੀ ਚੈਂਪੀਅਨਸ਼ਿਪ ਦੀ ਮੈਡਲ ਟੈਲੀ ਵਿੱਚ ਸਰਵਉੱਚ ਹਨ। ਇਸ ਉਪਲਬਧੀ ਲਈ ਸਾਡੇ ਐਥਲੀਟਾਂ ਨੂੰ ਵਧਾਈਆਂ। ਇਹ ਸਾਡੇ ਦਿਲਾਂ ਨੂੰ ਮਾਣ ਨਾਲ ਭਰ ਦਿੰਦਾ ਹੈ।”

************

ਡੀਐੱਸ/ਟੀਐੱਸ



(Release ID: 1940182) Visitor Counter : 81