ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੇਰਲ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਓਮਾਨ ਚਾਂਡੀ ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ
प्रविष्टि तिथि:
18 JUL 2023 10:09AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਓਮਾਨ ਚਾਂਡੀ ਦੇ ਦੇਹਾਂਤ ‘ਤੇ ਗਹਿਰਾ ਦੁੱਖ ਵਿਅਕਤ ਕੀਤਾ ਹੈ।
ਸ਼੍ਰੀ ਮੋਦੀ ਨੇ ਉਨ੍ਹਾਂ ਦੇ ਨਾਲ ਆਪਣੀ ਅਲੱਗ-ਅਲੱਗ ਸਮੇਂ ‘ਤੇ ਹੋਈ ਗੱਲਬਾਤ ਨੂੰ ਵੀ ਯਾਦ ਕੀਤਾ, ਖਾਸ ਤੌਰ ‘ਤੇ ਜਦੋਂ ਉਹ ਦੋਵੇਂ ਆਪਣੇ-ਆਪਣੇ ਰਾਜਾਂ ਦੇ ਮੁੱਖ ਮੰਤਰੀ ਸਨ।
ਪ੍ਰਧਾਨ ਮੰਤਰੀ ਨੇ, ਇੱਕ ਟਵੀਟ ਵਿੱਚ ਕਿਹਾ;
‘‘ਸ਼੍ਰੀ ਓਮਾਨ ਚਾਂਡੀ ਜੀ ਦੇ ਦੇਹਾਂਤ ਨਾਲ ਅਸੀਂ ਇੱਕ ਨਿਮਰ ਅਤੇ ਸਮਰਪਿਤ ਨੇਤਾ ਗੁਆ ਦਿੱਤਾ ਹੈ, ਜਿਨ੍ਹਾਂ ਨੇ ਆਪਣਾ ਜੀਵਨ ਜਨਤਕ ਸੇਵਾ ਦੇ ਲਈ ਸਮਰਪਿਤ ਕੀਤਾ ਅਤੇ ਕੇਰਲ ਦੀ ਪ੍ਰਗਤੀ ਲਈ ਕੰਮ ਕੀਤਾ। ਮੈਨੂੰ ਉਨ੍ਹਾਂ ਦੇ ਨਾਲ ਆਪਣੀ ਅਲੱਗ-ਅਲੱਗ ਸਮੇਂ ‘ਤੇ ਹੋਈ ਗੱਲਬਾਤ ਯਾਦ ਹੈ, ਖਾਸ ਤੌਰ ‘ਤੇ ਜਦੋਂ ਅਸੀਂ ਦੋਵੇਂ ਆਪਣੇ-ਆਪਣੇ ਰਾਜਾਂ ਦੇ ਮੁੱਖ ਮੰਤਰੀ ਸੀ ਅਤੇ ਬਾਅਦ ਵਿੱਚ ਜਦੋਂ ਮੈਂ ਦਿੱਲੀ ਆ ਗਿਆ। ਇਸ ਦੁੱਖ ਦੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਨਾਲ ਹਨ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਪ੍ਰਦਾਨ ਕਰੇ।’’
************
ਡੀਐੱਸ/ਐੱਸਟੀ
(रिलीज़ आईडी: 1940511)
आगंतुक पटल : 138
इस विज्ञप्ति को इन भाषाओं में पढ़ें:
Assamese
,
Malayalam
,
English
,
Urdu
,
Marathi
,
हिन्दी
,
Manipuri
,
Bengali
,
Gujarati
,
Odia
,
Tamil
,
Telugu
,
Kannada