ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਉੱਤਰਾਖੰਡ ਦੇ ਚਮੋਲੀ ਵਿੱਚ ਇੱਕ ਬਿਜਲੀ ਹਾਦਸੇ ‘ਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ

Posted On: 19 JUL 2023 4:41PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਚਮੋਲੀ ਵਿੱਚ ਇੱਕ ਬਿਜਲੀ ਹਾਦਸੇ ਚ ਹੋਏ ਜਾਨੀ ਨੁਕਸਾਨ ਉੱਤੇ ਸੋਗ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਜ਼ਖ਼ਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ ਅਤੇ ਦੱਸਿਆ ਕਿ ਰਾਜ ਸਰਕਾਰ ਅਧੀਨ ਸਥਾਨਕ ਪ੍ਰਸ਼ਾਸਨ ਪੀੜਤਾਂ ਨੂੰ ਹਰ ਸੰਭਵ ਰਾਹਤ ਪ੍ਰਦਾਨ ਕਰ ਰਿਹਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਇੱਕ ਟਵੀਟ ਵਿੱਚ ਕਿਹਾ;

ਬਹੁਤ ਦਰਦਨਾਕ! ਉਤਰਾਖੰਡ ਦੇ ਚਮੋਲੀ ਵਿੱਚ ਹੋਏ ਹਾਦਸੇ ਤੋਂ ਬਹੁਤ ਦੁਖ ਹੋਇਆ ਹੈ। ਦੁਖੀ ਪਰਿਵਾਰਾਂ ਦੇ ਪ੍ਰਤੀ ਮੈਂ ਆਪਣੀਆਂ ਸੰਵੇਦਨਾਵਾਂ ਪ੍ਰਗਟ ਕਰਨ ਦੇ ਨਾਲ ਹੀ ਸਾਰੇ ਜ਼ਖ਼ਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ। ਰਾਜ ਸਰਕਾਰ ਦੀ ਦੇਖ-ਰੇਖ ਹੇਠਸਥਾਨਕ ਪ੍ਰਸ਼ਾਸਨ ਪੀੜਤਾਂ ਦੀ ਹਰ ਸੰਭਵ ਮਦਦ ਵਿੱਚ ਜੁਟਿਆ ਹੋਇਆ ਹੈ: ਪ੍ਰਧਾਨ ਮੰਤਰੀ @narendramodi

*******

ਡੀਐੱਸ/ਐੱਸਟੀ



(Release ID: 1940757) Visitor Counter : 100