ਉਪ ਰਾਸ਼ਟਰਪਤੀ ਸਕੱਤਰੇਤ
ਉਪ ਰਾਸ਼ਟਰਪਤੀ ਨੇ ਚਮੋਲੀ 'ਚ ਹੋਏ ਹਾਦਸੇ 'ਚ ਜਾਨੀਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ
Posted On:
19 JUL 2023 6:31PM by PIB Chandigarh
ਉਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ ਨੇ ਉੱਤਰਾਖੰਡ ਦੇਚਮੋਲੀ ਵਿੱਚ ਕਰੰਟ ਲੱਗਣ ਨਾਲ ਲੋਕਾਂ ਦੀ ਮੌਤ 'ਤੇ ਡੂੰਘੇ ਦੁੱਖਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕਹੋਣ ਦੀ ਪ੍ਰਾਰਥਨਾ ਵੀ ਕੀਤੀ।
ਇੱਕ ਟਵੀਟ ਵਿੱਚ, ਉਪ ਰਾਸ਼ਟਰਪਤੀ ਨੇ ਕਿਹਾ;
“ਉਤਰਾਖੰਡ ਦੇ ਚਮੋਲੀ ਵਿੱਚ ਹੋਏ ਹਾਦਸੇ ਤੋਂ ਬਹੁਤ ਦੁਖੀ ਹਾਂ!
ਮੈਂ ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਲੋਕਾਂ ਦੇ ਦੁਖੀਪਰਿਵਾਰਾਂ ਦੇ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ ਅਤੇ ਨਾਲ ਹੀਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਮੈਂਪ੍ਰਮਾਤਮਾ ਅੱਗੇ ਪ੍ਰਾਰਥਨਾ ਕਰਦਾ ਹਾਂ ਕਿ ਉਹ ਇਸ ਦੁੱਖ ਦੀਘੜੀ ਵਿੱਚ ਉਨ੍ਹਾਂ ਦੇ ਪਰਿਵਾਰਾਂ ਦੇ ਮੈਂਬਰਾਂ ਨੂੰ ਸਹਿਣ ਕਰਨ ਦਾਬਲ ਬਖਸ਼ਣ।”
******
ਐੱਮਐੱਸ/ਜੇਕੇ/ਆਰਸੀ
(Release ID: 1940905)
Visitor Counter : 125