ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਚਮੋਲੀ ਵਿੱਚ ਦੁਖਦਾਈ ਇਲੈਕਟ੍ਰੀਕਲ ਹਾਦਸੇ ਦੇ ਪੀੜਿਤਾਂ ਦੇ ਲਈ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ

प्रविष्टि तिथि: 19 JUL 2023 9:51PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚਮੋਲੀ ਵਿੱਚ ਦੁਖਦਾਈ ਇਲੈਕਟ੍ਰੀਕਲ ਹਾਦਸੇ ਦੇ ਪੀੜਿਤਾਂ ਦੇ ਲਈ ਐਕਸ ਗ੍ਰੇਸ਼ੀਆ ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਦੇ ਇੱਕ ਟਵੀਟ ਵਿੱਚ ਸੂਚਨਾ ਦਿੱਤੀ ਗਈ ਹੈ:

ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਚਮੇਲੀ ਦੇ ਦੁਖਦਾਈ ਹਾਦਸੇ ਦੇ ਹਰੇਕ ਮ੍ਰਿਤਕ ਦੇ ਕਰੀਬੀ ਪਰਿਜਨਾਂ ਨੂੰ ਦੋ-ਦੋ ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਪ੍ਰਦਾਨ ਕੀਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: PM @narendramodi"

 

  

***

ਡੀਐੱਸ


(रिलीज़ आईडी: 1940934) आगंतुक पटल : 161
इस विज्ञप्ति को इन भाषाओं में पढ़ें: English , Urdu , Marathi , हिन्दी , Bengali , Manipuri , Assamese , Gujarati , Odia , Tamil , Telugu , Kannada , Malayalam