ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੁਤੰਤਰਤਾ ਸੈਨਾਨੀ ਚੰਦ੍ਰ ਸ਼ੇਖਰ ਆਜ਼ਾਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
Posted On:
23 JUL 2023 9:39AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁਤੰਤਰਤਾ ਸੈਨਾਨੀ ਚੰਦ੍ਰ ਸ਼ੇਖਰ ਆਜ਼ਾਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਦੇਸ਼ ਦੇ ਮਹਾਨ ਸਪੂਤ ਚੰਦ੍ਰ ਸ਼ੇਖਰ ਆਜ਼ਾਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਕੋਟਿ-ਕੋਟਿ ਨਮਨ। ਮਾਤ੍ਰ-ਭੂਮੀ ਦੀ ਰੱਖਿਆ ਦੇ ਲਈ ਉਨ੍ਹਾਂ ਦੇ ਬਲੀਦਾਨ ਦੀ ਕਹਾਣੀ ਦੇਸ਼ਵਾਸੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ।”
*********
ਡੀਐੱਸ/ਐੱਸਟੀ
(Release ID: 1941911)
ਵਿਜ਼ੀਟਰ ਕਾਊਂਟਰ : 149
Read this release in:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam