ਪ੍ਰਧਾਨ ਮੰਤਰੀ ਦਫਤਰ
ਧਾਨ ਮੰਤਰੀ ਨੇ ਕਰਗਿਲ ਵਿਜੈ ਦਿਵਸ ’ਤੇ ਕਰਗਿਲ ਯੁੱਧ ਦੇ ਨਾਇਕਾਂ ਨੂੰ ਯਾਦ ਕੀਤਾ
Posted On:
26 JUL 2023 9:01AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਰਗਿਲ ਵਿਜੈ ਦਿਵਸ ਦੇ ਅਵਸਰ ’ਤੇ ਕਰਗਿਲ ਯੁੱਧ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਕਰਗਿਲ ਵਿਜੈ ਦਿਵਸ ਭਾਰਤ ਦੇ ਉਨ੍ਹਾਂ ਮਹਾਨ ਸੂਰਬੀਰਾਂ ਦੀ ਬੀਰ ਗਾਥਾ ਨੂੰ ਦਰਸਾਉਂਦਾ ਹੈ, ਜੋ ਦੇਸ਼ਵਾਸੀਆਂ ਦੇ ਲਈ ਸਦਾ ਪ੍ਰੇਰਣਾ ਦੇ ਸਰੋਤ ਬਣੇ ਰਹਿਣਗੇ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਕਰਗਿਲ ਵਿਜੈ ਦਿਵਸ ਭਾਰਤ ਦੇ ਉਨ੍ਹਾਂ ਅਦਭੁਤ ਪਰਾਕਰਮੀਆਂ ਦੀ ਸ਼ੌਰਯਗਾਥਾ ਨੂੰ ਸਾਹਮਣੇ ਲਿਆਉਂਦਾ ਹੈ, ਜੋ ਦੇਸ਼ਵਾਸੀਆਂ ਦੇ ਲਈ ਸਦਾ ਪ੍ਰੇਰਣਾਸ਼ਕਤੀ ਬਣੇ ਰਹਿਣਗੇ। ਇਸ ਵਿਸ਼ੇਸ਼ ਦਿਵਸ ’ਤੇ ਮੈਂ ਉਨ੍ਹਾਂ ਨੂੰ ਹਿਰਦੇ ਤੋਂ ਨਮਨ ਅਤੇ ਵੰਦਨ ਕਰਦਾ ਹਾਂ। ਜੈ ਹਿੰਦ!”
*******
ਡੀਐੱਸ/ਐੱਸਟੀ
(Release ID: 1942823)
ਵਿਜ਼ੀਟਰ ਕਾਊਂਟਰ : 173
Read this release in:
Assamese
,
English
,
Urdu
,
Marathi
,
हिन्दी
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam