Posted On:
27 JUL 2023 12:06PM by PIB Chandigarh
ਉੱਤਰ ਪ੍ਰਦੇਸ਼ ਦੇ ਰਾਜਪਾਲ, ਸ਼੍ਰੀਮਤੀ ਆਨੰਦੀਬੇਨ ਪਟੇਲ ਨੇ ਕੱਲ੍ਹ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਉੱਤਰ ਪ੍ਰਦੇਸ਼ ਦੇ ਰਾਜਪਾਲ, ਸ਼੍ਰੀਮਤੀ ਆਨੰਦੀਬੇਨ ਪਟੇਲ (@anandibenpatel) ਨੇ ਕੱਲ੍ਹ 26 ਜੁਲਾਈ ਨੂੰ ਪ੍ਰਧਾਨ ਮੰਤਰੀ,ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।
*****
ਡੀਐੱਸ/ਐੱਸਟੀ