ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲਾ
azadi ka amrit mahotsav

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਸਕੀਮਾਂ

Posted On: 26 JUL 2023 4:16PM by PIB Chandigarh

ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗ ਨੇ ਅਨੁਸੂਚਿਤ ਜਾਤੀਆਂ, ਵਿਮੁਕਤ ਖਾਨਾਬਦੋਸ਼ ਅਤੇ ਅਰਧ-ਖਾਨਾਬਦੋਸ਼ ਜਨਜਾਤੀਆਂ, ਬੇਜ਼ਮੀਨੇ ਖੇਤੀਬਾੜੀ ਮਜ਼ਦੂਰਾਂ ਅਤੇ ਰਵਾਇਤੀ ਕਾਰੀਗਰ ਵਰਗ ਨਾਲ ਸਬੰਧਤ ਘੱਟ ਆਮਦਨ ਵਾਲੇ ਵਿਦਿਆਰਥੀਆਂ ਨੂੰ ਵਿਦੇਸ਼ਾਂ ਵਿੱਚ ਮਾਸਟਰ ਡਿਗਰੀ ਜਾਂ ਪੀਐੱਚ.ਡੀ.ਵਰਗੀ ਉੱਚ ਸਿੱਖਿਆ ਪ੍ਰਾਪਤ ਕਰਨ ਵਿੱਚ ਸੁਵਿਧਾ ਪ੍ਰਦਾਨ ਕਰਨ ਲਈ ਕੇਂਦਰੀ-ਖੇਤਰ ਸਕੀਮ, ਯਾਨੀ ਨੈਸ਼ਨਲ ਓਵਰਸੀਜ਼ ਸਕਾਲਰਸ਼ਿਪ ਲਾਗੂ ਕੀਤੀ ਹੈ। 

ਪਿਛਲੇ ਪੰਜ ਸਾਲਾਂ ਦੌਰਾਨ ਡੀਓਐੱਸਜੇਈ ਦੀ ਐੱਨਓਐੱਸ ਸਕੀਮ ਤਹਿਤ ਵਿਦੇਸ਼ਾਂ ਵਿੱਚ ਪੜ੍ਹਨ ਲਈ ਭੇਜੇ ਗਏ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਗਿਣਤੀ ਅਤੇ ਉਕਤ ਸਮੇਂ ਦੌਰਾਨ ਅਲਾਟ ਕੀਤੇ ਫੰਡਾਂ ਦੇ ਵੇਰਵੇ ਨਿਮਨ ਅਨੁਸਾਰ ਹਨ:-

ਲੜੀ ਨੰਬਰ

ਵਿੱਤੀ ਸਾਲ

ਐੱਸਸੀ ਵਿਦਿਆਰਥੀਆਂ ਦੀ ਗਿਣਤੀ*

ਜਾਰੀ ਕੀਤੇ ਫੰਡ (ਕਰੋੜ ਰੁਪਏ ਵਿੱਚ)

ਬੀ.ਈ.

ਆਰ.ਈ.

1

2018-19

59

15.00

15.00

2

2019-20

62

20.00

20.00

3

2020-21

71

20.00

30.00

4

2021-22

106

30.00

35.00

5

2022-23

140

36.00

50.00

*ਇਸ ਵਿੱਚ ਪਿਛਲੇ ਚੋਣ ਸਾਲ ਦੇ ਪੁਰਸਕਾਰ ਜੇਤੂ ਵਿਦਿਆਰਥੀ ਵੀ ਸ਼ਾਮਲ ਹਨ ਜਿਨ੍ਹਾਂ ਨੇ ਬਾਅਦ ਦੇ ਸਾਲਾਂ ਵਿੱਚ ਵਿਦੇਸ਼ ਯਾਤਰਾ ਕੀਤੀ

ਇਹ ਜਾਣਕਾਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਦੇ ਰਾਜ ਮੰਤਰੀ ਸ਼੍ਰੀ ਏ. ਨਾਰਾਇਣਸਵਾਮੀ ਨੇ ਅੱਜ ਰਾਜ ਸਭਾ ਵਿੱਚ ਲਿਖਤੀ ਜਵਾਬ ਵਿੱਚ ਦਿੱਤੀ। 

***

ਐੱਮਜੀ/ਪੀਡੀ


(Release ID: 1943510)
Read this release in: English , Urdu , Tamil