ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੀਆਰਪੀਐੱਫ ਪ੍ਰਸੋਨਲ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
27 JUL 2023 6:14PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੀਆਰਪੀਐੱਫ ਦੇ ਸਥਾਪਨਾ ਦਿਵਸ ‘ਤੇ ਸੀਆਰਪੀਐੱਫ ਦੇ ਸਾਰੇ ਬਹਾਦਰ ਪ੍ਰਸੋਨਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡੇ ਦੇਸ਼ ਦੀ ਸੁਰੱਖਿਆ ਦੇ ਪ੍ਰਤੀ ਉਨ੍ਹਾਂ ਦੀ ਅਟੁੱਟ ਪ੍ਰਤੀਬੱਧਤਾ ਵਾਸਤਵ ਵਿੱਚ ਸ਼ਲਾਘਾਯੋਗ ਹੈ।
ਇੱਕ ਟਵੀਟ ਵਿੱਚ ,ਪ੍ਰਧਾਨ ਮੰਤਰੀ ਨੇ ਕਿਹਾ;
‘‘ਸੀਆਰਪੀਐੱਫ ਦੇ ਸਥਾਪਨਾ ਦਿਵਸ ‘ਤੇ ਸੀਆਰਪੀਐੱਫ ਦੇ ਸਾਰੇ ਬਹਾਦਰ ਪ੍ਰਸੋਨਲ ਨੂੰ ਵਧਾਈਆਂ! ਸਾਡਾ ਰਾਸ਼ਟਰ ਸੀਆਰਪੀਐੱਫ ਦੇ ਸਾਹਸ, ਸਮਰਪਣ ਅਤੇ ਨਿਰਸੁਆਰਥ ਸੇਵਾ ਦੀ ਬਹੁਤ ਸ਼ਲਾਘਾ ਕਰਦਾ ਹੈ। ਸਾਡੇ ਰਾਸ਼ਟਰ ਦੀ ਸੁਰੱਖਿਆ ਦੇ ਪ੍ਰਤੀ ਉਨ੍ਹਾਂ ਦੀ ਅਟੁੱਟ ਪ੍ਰਤੀਬੱਧਤਾ ਵਾਸਤਵ ਵਿੱਚ ਸ਼ਲਾਘਾਯੋਗ ਹੈ।’’
***
ਡੀਐੱਸ/ਐੱਸਟੀ
(रिलीज़ आईडी: 1943641)
आगंतुक पटल : 133
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam