ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਾਇਕ੍ਰੋਨ ਟੈਕਨੋਲੋਜੀ ਦੇ ਪ੍ਰਧਾਨ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ), ਸ਼੍ਰੀ ਸੰਜੈ ਮਹਿਰੋਤਰਾ ਨਾਲ ਮੁਲਾਕਾਤ ਕੀਤੀ
प्रविष्टि तिथि:
28 JUL 2023 6:07PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਗਾਂਧੀਨਗਰ ਵਿੱਚ ਮਾਇਕ੍ਰੋਨ ਟੈਕਨੋਲੋਜੀ ਦੇ ਪ੍ਰਧਾਨ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ), ਸ਼੍ਰੀ ਸੰਜੈ ਮਹਿਰੋਤਰਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਭਾਰਤ ਵਿੱਚ ਸੈਮੀਕੰਡਕਟਰਾਂ ਦੇ ਉਤਪਾਦਨ ਨਾਲ ਜੁੜੇ ਈਕੋਸਿਸਟਮ ਨੂੰ ਮਜ਼ਬੂਤ ਕਰਨ ਦੀ ਮਾਇਕ੍ਰੋਨ ਟੈਕਨੋਲੋਜੀ ਦੀਆਂ ਯੋਜਨਾਵਾਂ ‘ਤੇ ਚਰਚਾ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਮਾਇਕ੍ਰੋਨ ਟੈੱਕ (@MicronTech) ਦੇ ਪ੍ਰਧਾਨ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ), ਸ਼੍ਰੀ ਸੰਜੈ ਮਹਿਰੋਤਰਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi) ਨਾਲ ਗਾਂਧੀਨਗਰ ਵਿੱਚ ਮੁਲਾਕਾਤ ਕੀਤੀ। ਉਨ੍ਹਾਂ ਨੇ ਭਾਰਤ ਵਿੱਚ ਸੈਮੀਕੰਡਕਟਰਾਂ ਦੇ ਉਤਪਾਦਨ ਨਾਲ ਜੁੜੇ ਈਕੋਸਿਸਟਮ ਨੂੰ ਮਜ਼ਬੂਤ ਕਰਨ ਦੀਆਂ ਮਾਇਕ੍ਰੋਨ ਟੈਕਨੋਲੋਜੀ ਦੀਆਂ ਯੋਜਨਾਵਾਂ ‘ਤੇ ਚਰਚਾ ਕੀਤੀ।”
***
ਡੀਐੱਸ/ਐੱਸਟੀ
(रिलीज़ आईडी: 1944018)
आगंतुक पटल : 143
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam