ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਆਗਾਮੀ ਏਸ਼ਿਆਈ ਖੇਡਾਂ ਵਿੱਚ ਭਾਰਤੀ ਪੁਰਸ਼ ਅਤੇ ਮਹਿਲਾ ਫੁੱਟਬਾਲ ਟੀਮਾਂ ਦੀ ਭਾਗੀਦਾਰੀ 'ਤੇ ਖੁਸ਼ੀ ਪ੍ਰਗਟਾਈ
प्रविष्टि तिथि:
27 JUL 2023 6:21PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਗਾਮੀ ਏਸ਼ਿਆਈ ਖੇਡਾਂ 2023 ਵਿੱਚ ਭਾਰਤੀ ਪੁਰਸ਼ ਅਤੇ ਮਹਿਲਾ ਫੁੱਟਬਾਲ ਟੀਮਾਂ ਦੀ ਭਾਗੀਦਾਰੀ 'ਤੇ ਖੁਸ਼ੀ ਪ੍ਰਗਟਾਈ ਹੈ। ਖੇਡ ਮੰਤਰਾਲੇ ਨੇ ਚੀਨ ਦੇ ਹਾਂਗਜ਼ੂ ਵਿੱਚ ਹੋਣ ਵਾਲੀਆਂ ਏਸ਼ਿਆਈ ਖੇਡਾਂ 2023 ਵਿੱਚ ਹਿੱਸਾ ਲੈਣ ਲਈ ਭਾਰਤੀ ਫੁੱਟਬਾਲ ਟੀਮਾਂ ਨੂੰ ਛੂਟ ਦਿੱਤੀ ਹੈ।
ਆਲ ਇੰਡੀਆ ਫੁਟਬਾਲ ਫੈਡਰੇਸ਼ਨ ਦੇ ਪ੍ਰਧਾਨ, ਸ਼੍ਰੀ ਕਲਿਆਣ ਚੌਬੇ ਦੇ ਟਵੀਟ ਦਾ ਜਵਾਬ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ;
“ਭਾਰਤ ਭਰ ਦੇ ਫੁੱਟਬਾਲ ਪ੍ਰਸ਼ੰਸਕਾਂ ਲਈ ਵੱਡੀ ਖ਼ੁਸ਼ਖਬਰੀ! ਇਸ ਨਾਲ ਇਸ ਖੇਡ ਵਿੱਚ ਉੱਭਰਦੀਆਂ ਪ੍ਰਤਿਭਾਵਾਂ ਨੂੰ ਵੀ ਉਤਸ਼ਾਹ ਮਿਲੇਗਾ।”
********
ਡੀਐੱਸ/ਐੱਸਟੀ
(रिलीज़ आईडी: 1944147)
आगंतुक पटल : 124
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam