ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਭਾਰਤ ਨੂੰ ਗਿਆਨ ਹੱਬ ਬਣਾਉਣ ਵਿੱਚ ਰਾਸ਼ਟਰੀ ਸਿੱਖਿਆ ਨੀਤੀ (ਐੱਨਈਪੀ) ਦੀ ਭੂਮਿਕਾ ਦੀ ਸ਼ਲਾਘਾ ਕੀਤੀ

प्रविष्टि तिथि: 29 JUL 2023 12:34PM by PIB Chandigarh

ਪ੍ਰਧਾਨ ਮੰਤਰੀ ਦਫ਼ਤਰ ਨੇ ਰਾਸ਼ਟਰੀ ਸਿੱਖਿਆ ਨੀਤੀ (ਐੱਨਈਪੀ) ਦੀ ਤੀਸਰੀ ਵਰ੍ਹੇਗੰਢ ਦੇ ਮੌਕੇ 'ਤੇ ਕੇਂਦਰੀ ਸਿੱਖਿਆ, ਕੌਸ਼ਲ ਵਿਕਾਸ ਅਤੇ ਉੱਦਮਤਾ ਮੰਤਰੀ, ਸ਼੍ਰੀ ਧਰਮੇਂਦਰ ਪ੍ਰਧਾਨ ਦੁਆਰਾ "ਵੰਨਸ ਅਗੇਨ, ਅ ਨੌਲਿਜ ਹੱਬ" (“Once again, a knowledge hub”) ਸਿਰਲੇਖ ਵਾਲਾ ਇੱਕ ਲੇਖ ਸਾਂਝਾ ਕੀਤਾ ਹੈ। 

 

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

 

"ਰਾਸ਼ਟਰੀ ਸਿੱਖਿਆ ਨੀਤੀ ਦੀ ਤੀਸਰੀ ਵਰ੍ਹੇਗੰਢ 'ਤੇਕੇਂਦਰੀ ਸਿੱਖਿਆ ਮੰਤਰੀਸ਼੍ਰੀ ਧਰਮੇਂਦਰ ਪ੍ਰਧਾਨ (@dpradhanbjp) ਲਿਖਦੇ ਹਨ ਕਿ ਕਿਵੇਂ ਇਹ ਨੀਤੀ ਭਾਰਤ ਨੂੰ ਉੱਭਰਦੀਆਂ ਟੈਕਨੋਲੋਜੀਆਂ ਦਾ ਕੇਂਦਰ ਬਣਾਉਣ ਲਈ ਤਿਆਰ ਹੈ।"

 

 

 

 ********

 

ਡੀਐੱਸ/ਐੱਸਟੀ


(रिलीज़ आईडी: 1944148) आगंतुक पटल : 154
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam