ਕਾਨੂੰਨ ਤੇ ਨਿਆਂ ਮੰਤਰਾਲਾ
azadi ka amrit mahotsav

ਪ੍ਰੈਸ ਬਿਆਨ

प्रविष्टि तिथि: 24 JUL 2023 9:37PM by PIB Chandigarh

ਭਾਰਤ ਦੇ ਸੰਵਿਧਾਨ ਰਾਹੀਂ ਪ੍ਰਦਾਨ ਕੀਤੀ ਸ਼ਕਤੀ ਦੀ ਵਰਤੋਂ ਕਰਦੇ ਹੋਏ, ਮਿਤੀ 24.07.2023 ਦੀ ਸਮ ਸੰਖਿਆ ਦੀਆਂ ਨੋਟੀਫਿਕੇਸ਼ਨਾਂ ਅਨੁਸਾਰ, ਭਾਰਤ ਦੇ ਰਾਸ਼ਟਰਪਤੀ ਨੇ ਭਾਰਤ ਦੇ ਚੀਫ਼ ਜਸਟਿਸ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ, ਹੇਠ ਲਿਖੇ ਹਾਈ ਕੋਰਟ ਦੇ ਜੱਜਾਂ ਨੂੰ ਹਾਈ ਕੋਰਟਾਂ ਦੇ ਮੁੱਖ ਜੱਜਾਂ ਵਜੋਂ ਨਿਯੁਕਤ ਕੀਤਾ: -

ਲੜੀ ਨੰ.

ਜੱਜ ਦਾ ਨਾਮ

ਵੇਰਵੇ

  1.  

ਸ਼੍ਰੀ ਜਸਟਿਸ ਦੇਵੇਂਦਰ ਕੁਮਾਰ ਉਪਾਧਿਆਏ, ਇਲਾਹਾਬਾਦ ਹਾਈ ਕੋਰਟ ਦੇ ਜੱਜ।

ਬੰਬੇ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕੀਤਾ ਗਿਆ।

  1.  

ਸ਼੍ਰੀ ਜਸਟਿਸ ਧੀਰਜ ਸਿੰਘ ਠਾਕੁਰ, ਬੰਬੇ ਹਾਈ ਕੋਰਟ ਦੇ ਜੱਜ (ਪੀਐੱਚਸੀ: ਜੰਮੂ-ਕਸ਼ਮੀਰ ਅਤੇ ਲੱਦਾਖ)।

ਆਂਧਰ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕੀਤਾ ਗਿਆ।

 

***** 

ਐੱਸਐੱਸ/ਆਰਕੇਐੱਮ  


(रिलीज़ आईडी: 1944261) आगंतुक पटल : 132
इस विज्ञप्ति को इन भाषाओं में पढ़ें: English , Urdu , हिन्दी