ਪ੍ਰਧਾਨ ਮੰਤਰੀ ਦਫਤਰ
                
                
                
                
                
                    
                    
                        ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਸ਼ਾਹਪੁਰ ਵਿੱਚ ਦਰਦਨਾਕ ਹਾਦਸੇ ਦੇ ਕਾਰਨ ਹੋਏ ਜਾਨੀ ਨੁਕਸਾਨ ’ਤੇ ਸੋਗ ਵਿਅਕਤ ਕੀਤਾ
                    
                    
                        
PMNRF ਤੋਂ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ
                    
                
                
                    Posted On:
                01 AUG 2023 8:26AM by PIB Chandigarh
                
                
                
                
                
                
                ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਸ਼ਾਹਪੁਰ ਵਿੱਚ ਵਾਪਰੇ ਦਰਦਨਾਕ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ’ਤੇ ਸੋਗ ਵਿਅਕਤ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਪੀਐੱਮਐੱਨਆਰਐੱਫ ਤੋਂ ਰੁਪਏ ਦੀ ਐਕਸ ਗ੍ਰੇਸ਼ੀਆ ਦਾ ਵੀ ਐਲਾਨ ਕੀਤਾ। ਹਰੇਕ ਮ੍ਰਿਤਕ ਦੇ ਨੇੜਲੇ ਸਬੰਧੀਆਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
ਮਹਾਰਾਸ਼ਟਰ ਦੇ ਸ਼ਾਹਪੁਰ ਵਿੱਚ ਵਾਪਰੇ ਦਰਦਨਾਕ ਹਾਦਸੇ ਤੋਂ ਦੁਖੀ ਹਾਂ। ਜਿਨ੍ਹਾਂ ਲੋਕਾਂ ਨੇ ਆਪਣੀ ਜਾਨਾਂ ਗੁਆਈ ਉਨ੍ਹਾਂ ਦੇ ਪਰਿਵਾਰਾਂ ਦੇ ਪ੍ਰਤੀ ਮੇਰੀ ਗਹਿਰੀ ਸੰਵੇਦਨਾਵਾਂ। ਸਾਡੀਆਂ ਸੰਵੇਦਨਾਵਾਂ ਅਤੇ ਪ੍ਰਾਥਨਾਵਾਂ ਉਨ੍ਹਾਂ ਲੋਕਾਂ ਦੇ ਨਾਲ ਹਨ ਜੋ ਜ਼ਖਮੀ ਹਨ। ਐੱਨਡੀਆਰਐੱਫ ਅਤੇ ਸਥਾਨਕ ਪ੍ਰਸ਼ਾਸਨ ਹਾਦਸੇ ਵਾਲੀ ਥਾਂ ’ਤੇ ਕੰਮ ਕਰ ਰਹੇ ਹਨ ਅਤੇ ਪ੍ਰਭਾਵਿਤ ਲੋਕਾਂ ਨੂੰ ਉੱਚਿਤ ਸਹਾਇਤਾ ਸੁਨਿਸ਼ਚਿਤ ਕਰਨ ਲਈ ਹਰ ਸੰਭਵ ਉਪਾਅ ਕੀਤੇ ਜਾ ਰਹੇ ਹਨ।
ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ : ਪੀਐੱਮ@ ਨਰੇਂਦਰ ਮੋਦੀ”
 
************
ਡੀਐੱਸ/ਐੱਸਟੀ 
                
                
                
                
                
                (Release ID: 1944609)
                Visitor Counter : 136
                
                
                
                    
                
                
                    
                
                Read this release in: 
                
                        
                        
                            Bengali 
                    
                        ,
                    
                        
                        
                            English 
                    
                        ,
                    
                        
                        
                            Urdu 
                    
                        ,
                    
                        
                        
                            हिन्दी 
                    
                        ,
                    
                        
                        
                            Marathi 
                    
                        ,
                    
                        
                        
                            Manipuri 
                    
                        ,
                    
                        
                        
                            Assamese 
                    
                        ,
                    
                        
                        
                            Gujarati 
                    
                        ,
                    
                        
                        
                            Odia 
                    
                        ,
                    
                        
                        
                            Tamil 
                    
                        ,
                    
                        
                        
                            Telugu 
                    
                        ,
                    
                        
                        
                            Kannada 
                    
                        ,
                    
                        
                        
                            Malayalam