ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਪੁਣੇ ਵਿੱਚ ਦਗੜੂਸ਼ੇਠ ਮੰਦਿਰ ਵਿੱਚ ਦਰਸ਼ਨ ਅਤੇ ਪੂਜਾ-ਅਰਚਨਾ ਕੀਤੀ

Posted On: 01 AUG 2023 3:16PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਪੁਣੇ ਵਿੱਚ ਦਗੜੂਸ਼ੇਠ ਮੰਦਿਰ ਵਿੱਚ ਦਰਸ਼ਨ ਅਤੇ ਪੂਜਾ-ਅਰਚਨਾ ਕੀਤੀ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 “ਪੁਣੇ ਦੇ ਸ਼੍ਰੀਮੰਤ ਦਗੜੂਸ਼ੇਠ ਹਲਵਾਈ ਗਣਪਤੀ ਮੰਦਿਰ ਵਿੱਚ ਪ੍ਰਾਰਥਨਾ ਕਰਕੇ ਆਪਣੇ ਆਪ ਨੂੰ ਧੰਨ ਮਹਿਸੂਸ ਕਰ ਰਿਹਾ ਹਾਂ।”

 

 

 

 

 

************

 

ਡੀਐੱਸ/ਟੀਐੱਸ  



(Release ID: 1944766) Visitor Counter : 94