ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਸਿੱਕਿਮ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

प्रविष्टि तिथि: 02 AUG 2023 3:27PM by PIB Chandigarh

ਸਿੱਕਿਮ ਦੇ ਰਾਜਪਾਲਸ਼੍ਰੀ ਲਕਸ਼ਮਣ ਪ੍ਰਸਾਦ ਅਚਾਰਿਆ ਨੇ ਅੱਜ ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

 

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

"ਸਿੱਕਿਮ ਦੇ ਰਾਜਪਾਲਸ਼੍ਰੀ ਲਕਸ਼ਮਣ ਪ੍ਰਸਾਦ ਅਚਾਰਿਆਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਨੂੰ ਮਿਲੇ।"

 

  

***

ਡੀਐੱਸ/ਐੱਸਟੀ      


(रिलीज़ आईडी: 1945095) आगंतुक पटल : 124
इस विज्ञप्ति को इन भाषाओं में पढ़ें: English , Urdu , हिन्दी , Marathi , Assamese , Bengali , Manipuri , Gujarati , Odia , Tamil , Telugu , Kannada , Malayalam