Posted On:
03 AUG 2023 3:07PM by PIB Chandigarh
ਕਰਨਾਟਕ ਦੇ ਮੁੱਖ ਮੰਤਰੀ, ਸ਼੍ਰੀ ਸਿੱਦਾਰਮਈਆ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਕਰਨਾਟਕ ਦੇ ਮੁੱਖ ਮੰਤਰੀ (@kmofkarantaka), ਸ਼੍ਰੀ ਸਿੱਦਾਰਮਈਆ (@siddaramaiah) ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ, (@narendramodi) ਨਾਲ ਮੁਲਾਕਾਤ ਕੀਤੀ।"
*********
ਡੀਐੱਸ/ਐੱਸਟੀ