ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਐੱਨ. ਵਿੱਟਲ (N. Vittal) ਦੇ ਦੇਹਾਂਤ 'ਤੇ ਸੋਗ ਵਿਅਕਤ ਕੀਤਾ
Posted On:
03 AUG 2023 3:12PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਸਿਵਿਲ ਸਰਵੈਂਟ, ਸ਼੍ਰੀ ਐੱਨ. ਵਿੱਟਲ (N. Vittal) ਦੇ ਦੇਹਾਂਤ ‘ਤੇ ਦੁਖ ਵਿਅਕਤ ਕੀਤਾ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਸ਼੍ਰੀ ਐੱਨ. ਵਿੱਟਲ ਜੀ ਨੂੰ ਇੱਕ ਉਤਕ੍ਰਿਸ਼ਟ ਸਿਵਿਲ ਸੇਵਕ ਵਜੋਂ ਯਾਦ ਕੀਤਾ ਜਾਵੇਗਾ, ਜਿਨ੍ਹਾਂ ਨੇ ਵਿਭਿੰਨ ਖੇਤਰਾਂ ਵਿੱਚ ਭਾਰਤ ਦੇ ਵਿਕਾਸ ਦੇ ਮਾਰਗ ਨੂੰ ਸਮ੍ਰਿੱਧ ਕੀਤਾ। ਉਨ੍ਹਾਂ ਨੇ ਸੂਬੇ ਵਿੱਚ ਆਪਣੇ ਕਰੀਅਰ ਦੌਰਾਨ ਗੁਜਰਾਤ ਦੇ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੇ ਦੇਹਾਂਤ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਹਮਦਰਦੀ। ਓਮ ਸ਼ਾਂਤੀ।"
*******
ਡੀਐੱਸ/ਐੱਸਟੀ
(Release ID: 1945527)
ਵਿਜ਼ੀਟਰ ਕਾਊਂਟਰ : 126
Read this release in:
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam