ਪ੍ਰਧਾਨ ਮੰਤਰੀ ਦਫਤਰ
ਮੇਘਾਲਿਆ ਦੇ ਮੁੱਖ ਮੰਤਰੀ, ਰਾਜ ਵਿਧਾਨ ਸਭਾ ਦੇ ਸਪੀਕਰ ਅਤੇ ਮੇਘਾਲਿਆ ਸਰਕਾਰ ਦੇ ਮੰਤਰੀਆਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
08 AUG 2023 4:29PM by PIB Chandigarh
ਮੇਘਾਲਿਆ ਦੇ ਮੁੱਖ ਮੰਤਰੀ, ਸ਼੍ਰੀ ਕੇ ਸੰਗਮਾ, ਰਾਜ ਵਿਧਾਨ ਸਭਾ ਦੇ ਸਪੀਕਰ, ਸ਼੍ਰੀ ਥੌਮਸ ਏ. ਸੰਗਮਾ ਅਤੇ ਮੇਘਾਲਿਆ ਸਰਕਾਰ ਦੇ ਮੰਤਰੀਆਂ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਮੇਘਾਲਿਆ ਦੇ ਮੁੱਖ ਮੰਤਰੀ, ਸ਼੍ਰੀ ਸੰਗਮਾ ਕੋਨਰਾਡ (@SangmaConrad) ਰਾਜ ਵਿਧਾਨ ਸਭਾ ਦੇ ਸਪੀਕਰ, ਸ਼੍ਰੀ ਥੌਮਸ ਏ. ਸੰਗਮਾ ਅਤੇ ਮੇਘਾਲਿਆ ਸਰਕਾਰ ਦੇ ਮੰਤਰੀਆਂ ਨੇ ਪ੍ਰਧਾਨ ਮੰਤਰੀ, ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”
***
ਡੀਐੱਸ/ਐੱਸਟੀ
(Release ID: 1946908)
ਵਿਜ਼ੀਟਰ ਕਾਊਂਟਰ : 144
Read this release in:
English
,
Urdu
,
हिन्दी
,
Marathi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam