ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਭਾਰਤ ਛੱਡੋ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਸੁਤੰਰਤਾ ਸੈਨਾਨੀਆਂ ਨੂੰ ਸ਼ਰਧਾਂਜਲੀ ਦਿੱਤੀ

Posted On: 09 AUG 2023 11:50AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਛੱਡੋ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਸੁਤੰਤਰਤਾ ਸੈਨਾਨੀਆਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਗਾਂਧੀ ਜੀ ਦੀ ਅਗਵਾਈ ਵਿੱਚ ਭਾਰਤ ਛੱਡੋ ਅੰਦੋਲਨ ਨੇ ਭਾਰਤ ਨੂੰ ਬਸਤੀਵਾਦੀ ਸ਼ਾਸਨ ਤੋਂ ਮੁਕਤ ਕਰਵਾਉਣ ਵਿੱਚ ਪ੍ਰਮੁੱਖ ਭੂਮਿਕਾ ਨਿਭਾਈ। ਇਸ ਅਵਸਰ ‘ਤੇ ਸ਼੍ਰੀ ਮੋਦੀ ਨੇ ਇੱਕ ਵੀਡੀਓ ਸੰਦੇਸ਼ ਦੇ ਜ਼ਰੀਏ ਆਪਣੇ ਵਿਚਾਰ ਵੀ ਸਾਂਝੇ ਕੀਤੇ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਭਾਰਤ ਛੱਡੋ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਮਹਾਨ ਲੋਕਾਂ ਨੂੰ ਸ਼ਰਧਾਂਜਲੀ। ਗਾਂਧੀ ਜੀ ਦੀ ਅਗਵਾਈ ਵਿੱਚ ਇਸ ਅੰਦੋਲਨ ਨੇ ਭਾਰਤ ਨੂੰ ਬਸਤੀਵਾਦੀ ਸ਼ਾਸਨ ਤੋਂ ਮੁਕਤ ਕਰਵਾਉਣ ਵਿੱਚ ਪ੍ਰਮੁੱਖ ਭੂਮਿਕਾ ਨਿਭਾਈ। ਅੱਜ ਭਾਰਤ ਇੱਕ ਸਵਰ ਵਿੱਚ ਕਹਿ ਰਿਹਾ ਹੈ:

ਭ੍ਰਿਸ਼ਟਾਚਾਰ ਭਾਰਤ ਛੱਡੋ।

ਵੰਸ਼ਵਾਦ, ਭਾਰਤ ਛੱਡੋ।

ਤੁਸ਼ਟੀਕਰਣ, ਭਾਰਤ ਛੱਡੋ।

********

ਡੀਐੱਸ/ਐੱਸਟੀ   

(Release ID: 1947065) Visitor Counter : 100