ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵਿਸ਼ਵ ਹਾਥੀ ਦਿਵਸ ‘ਤੇ ਹਾਥੀ ਦੀ ਸੁਰੱਖਿਆ ਦੇ ਲਈ ਪ੍ਰਤੀਬੱਧਤਾ ਨੂੰ ਦੋਹਰਾਇਆ
प्रविष्टि तिथि:
12 AUG 2023 9:44PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਹਾਥੀ ਦਿਵਸ ‘ਤੇ ਹਾਥੀ ਦੀ ਸੁਰੱਖਿਆ ਦੇ ਲਈ ਪ੍ਰਤੀਬੱਧਤਾ ਨੂੰ ਦੋਹਰਾਇਆ ਹੈ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਵਾਤਾਵਰਣ, ਵਣ ਅਤੇ ਜਲਵਾਯੂ ਪਰਿਵਰਤਨ ਮੰਤਰੀ, ਸ਼੍ਰੀ ਭੂਪੇਂਦਰ ਯਾਦਵ ਦੇ ਟਵੀਟ ‘ਤੇ ਪ੍ਰਤੀਕਿਰਿਆ ਵਿਅਕਤ ਕਰਦੇ ਹੋਏ ਕਿਹਾ;
“ਵਿਸ਼ਵ ਹਾਥੀ ਦਿਵਸ ‘ਤੇ, ਅਸੀਂ ਹਾਥੀ ਦੀ ਸੁਰੱਖਿਆ ਦੇ ਪ੍ਰਤੀ ਆਪਣੀ ਪ੍ਰਤੀਬੱਧਤਾ ਨੂੰ ਦੋਹਰਾਉਂਦੇ ਹਨ, ਜੋ ਭਾਰਤ ਦੀ ਸਮ੍ਰਿੱਧ ਕੁਦਰਤੀ ਵਿਰਾਸਤ ਤੋਂ ਬਹੁਤ ਨੇੜੇ ਨਾਲ ਜੁੜਿਆ ਹੋਇਆ ਹੈ। ਮੈਂ ਇਸ ਦਿਸ਼ਾ ਵਿੱਚ ਕੰਮ ਕਰਨ ਵਾਲੇ ਸਾਰੇ ਲੋਕਾਂ ਦੀ ਵੀ ਸ਼ਲਾਘਾ ਕਰਦਾ ਹਾਂ। ਮੁਦੁਮਲਾਈ ਟਾਈਗਰ ਰਿਜ਼ਰਵ ਦੀ ਮੇਰੀ ਹਾਲ ਹੀ ਦੀ ਯਾਤਰਾ ਦੀ ਕੁਝ ਝਲਕੀਆਂ ਸਾਂਝਾ ਕਰ ਰਿਹਾ ਹਾਂ।”
********
ਡੀਐੱਸ/ਐੱਸਟੀ
(रिलीज़ आईडी: 1948344)
आगंतुक पटल : 150
इस विज्ञप्ति को इन भाषाओं में पढ़ें:
Tamil
,
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Telugu
,
Kannada
,
Malayalam