ਉਪ ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਉਪ ਰਾਸ਼ਟਰਪਤੀ ਨੇ ਨਵਰੋਜ਼ ਦੀ ਪੂਰਵ ਸੰਧਿਆ 'ਤੇ ਰਾਸ਼ਟਰ ਨੂੰ ਵਧਾਈਆਂ ਦਿੱਤੀਆਂ

प्रविष्टि तिथि: 15 AUG 2023 4:27PM by PIB Chandigarh

ਮੈਂ ਨਵਰੋਜ਼ ਦੇ ਸ਼ੁਭ ਮੌਕੇ 'ਤੇ ਸਾਰੇ ਦੇਸ਼ ਵਾਸੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ, ਜੋ ਪਾਰਸੀ ਨਵੇਂ ਸਾਲ ਦੀ ਸ਼ੁਰੂਆਤ ਦਾ ਪ੍ਰਤੀਕ ਹੈ।

 

ਨਵਰੋਜ਼ ਦਾ ਤਿਉਹਾਰ, ਪੁਨਰ-ਜੀਵਨ, ਆਸ਼ਾਵਾਦ ਅਤੇ ਉਮੀਦ ਨੂੰ ਮੂਰਤੀਮਾਨ ਕਰਦਾ ਹੈ, ਜੋ ਦੋਸਤਾਂ ਅਤੇ ਪਰਿਵਾਰ ਲਈ ਰਿਸ਼ਤੇਦਾਰੀ, ਏਕਤਾ ਅਤੇ ਭਾਈਚਾਰੇ ਦੇ ਜਸ਼ਨ ਵਿੱਚ ਇਕੱਠੇ ਹੋਣ ਦਾ ਇੱਕ ਮੌਕਾ ਹੈ।

 

ਇਹ ਨਵਰੋਜ਼ ਸਾਰਿਆਂ ਦੇ ਜੀਵਨ ਵਿੱਚ ਸਿਹਤ, ਖੁਸ਼ੀ ਅਤੇ ਸਮ੍ਰਿੱਧੀ ਲੈ ਕੇ ਆਵੇ।

*******


ਐੱਮਐੱਸ/ਜੇਕੇ/ਆਰਸੀ


(रिलीज़ आईडी: 1949222) आगंतुक पटल : 183
इस विज्ञप्ति को इन भाषाओं में पढ़ें: English , Urdu , हिन्दी , Tamil