ਸਹਿਕਾਰਤਾ ਮੰਤਰਾਲਾ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 77ਵੇਂ ਸੁਤੰਤਰਤਾ ਦਿਵਸ ’ਤੇ ਨਵੀਂ ਦਿੱਲੀ ਵਿੱਚ ਲਾਲ ਕਿਲੇ ਦੀ ਫ਼ਸੀਲ ਤੋਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਦੇਸ਼ ਦੀ ਸਮਾਜਿਕ ਅਰਥਵਿਵਸਥਾ ਦਾ ਇੱਕ ਬੜਾ ਹਿੱਸਾ ਕੋਆਪ੍ਰੇਟਿਵਸ ਹਨ


ਸਹਿਕਾਰਤਾ ਨੂੰ ਬਲ ਦੇਣ, ਆਧੁਨਿਕ ਬਣਾਉਣ ਅਤੇ ਦੇਸ਼ ਦੇ ਕੋਣੇ-ਕੋਣੇ ਵਿੱਚ ਲੋਕਤੰਤਰ ਦੀ ਸਭ ਤੋਂ ਬੜੀ ਇਕਾਈ ਨੂੰ ਮਜ਼ਬੂਤ ਕਰਨ ਦੇ ਲਈ ਅਲੱਗ ਸਹਿਕਾਰਤਾ ਮੰਤਰਾਲਾ ਬਣਾਇਆ ਗਿਆ ਹੈ

ਸਹਿਕਾਰਤਾ ਮੰਤਰਾਲਾ ਦੇਸ਼ ਵਿੱਚ ਸਹਿਕਾਰੀ ਸੰਸਥਾਵਾਂ (ਕੋਆਪ੍ਰੇਟਿਵਸ) ਦਾ ਜਾਲ ਵਿਛਾ ਰਿਹਾ ਹੈ, ਜਿਸ ਨਾਲ ਗ਼ਰੀਬ ਤੋਂ ਗ਼ਰੀਬ ਵਿਅਕਤੀ ਦੀ ਸੁਣਵਾਈ ਹੋਵੇ, ਉਸ ਦੀਆਂ ਜ਼ਰੂਰਤਾਂ ਦੀ ਪੂਰਤੀ ਹੋਵੇ ਅਤੇ ਉਹ ਰਾਸ਼ਟਰ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਦੇ ਸਕੇ

प्रविष्टि तिथि: 15 AUG 2023 12:54PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 77ਵੇਂ ਸੁਤੰਤਰਤਾ ਦਿਵਸ ’ਤੇ ਅੱਜ ਨਵੀਂ ਦਿੱਲੀ ਵਿੱਚ ਲਾਲ ਕਿਲੇ ਦੀ ਫ਼ਸੀਲ ਤੋਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਦੇਸ਼ ਦੀ ਸਮਾਜਿਕ ਅਰਥਵਿਵਸਥਾ ਦਾ ਇੱਕ ਬੜਾ ਹਿੱਸਾ ਸਹਿਕਾਰੀ ਸੰਸਥਾਵਾਂ (ਕੋਆਪ੍ਰੇਟਿਵਸ) ਹਨ। ਉਨ੍ਹਾਂ ਨੇ ਕਿਹਾ ਕਿ ਸਹਿਕਾਰਤਾ ਨੂੰ ਬਲ ਦੇਣ, ਆਧੁਨਿਕ ਬਣਾਉਣ ਅਤੇ ਦੇਸ਼ ਦੇ ਕੋਣੇ-ਕੋਣੇ ਵਿੱਚ ਲੋਕਤੰਤਰ ਦੀ ਸਭ ਤੋਂ ਬੜੀ ਇਕਾਈ ਨੂੰ ਮਜ਼ਬੂਤ ਕਰਨ ਦੇ ਲਈ ਅਲੱਗ ਸਹਿਕਾਰਤਾ ਮੰਤਰਾਲਾ ਬਣਾਇਆ ਗਿਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਹਿਕਾਰਤਾ ਮੰਤਰਾਲਾ ਦੇਸ਼ ਵਿੱਚ ਸਹਿਕਾਰੀ ਸੰਸਥਾਵਾਂ (ਕੋਆਪ੍ਰੇਟਿਵਸ) ਦਾ ਜਾਲ ਵਿਛਾ ਰਿਹਾ ਹੈ, ਜਿਸ ਨਾਲ ਗ਼ਰੀਬ ਤੋਂ ਗ਼ਰੀਬ ਵਿਅਕਤੀ ਦੀ ਸੁਣਵਾਈ ਹੋਵੇ, ਉਸ ਦੀਆਂ ਜ਼ਰੂਰਤਾਂ ਦੀ ਪੂਰਤੀ ਹੋਵੇ ਅਤੇ ਉਹ ਰਾਸ਼ਟਰ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਦੇ ਸਕੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਨੇ “ਸਹਕਾਰ ਸੇ ਸਮ੍ਰਿੱਧੀ” (“Sahkar se Samriddhi”) ਦਾ ਰਾਸਤਾ ਅਪਣਾਇਆ ਹੈ।

 

*****

ਆਰਕੇ/ਏਵਾਈ/ਏਕੇਐੱਸ/ਏਐੱਸ


(रिलीज़ आईडी: 1949348) आगंतुक पटल : 176
इस विज्ञप्ति को इन भाषाओं में पढ़ें: English , Urdu , हिन्दी , Marathi , Assamese