ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਅਟਲ ਬਿਹਾਰੀ ਵਾਜਪੇਈ ਨੂੰ ਉਨ੍ਹਾਂ ਦੀ ਪੁਣਯ ਤਿਥੀ ’ਤੇ ਸ਼ਰਧਾਂਜਲੀ ਅਰਪਿਤ ਕੀਤੀ
प्रविष्टि तिथि:
16 AUG 2023 8:24AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਦੇ 140 ਕਰੋੜ ਲੋਕਾਂ ਦੇ ਨਾਲ ਸਾਬਕਾ ਪ੍ਰਧਾਨ ਮੰਤਰੀ, ਸ਼੍ਰੀ ਅਟਲ ਬਿਹਾਰੀ ਵਾਜਪੇਈ ਨੂੰ ਉਨ੍ਹਾਂ ਦੀ ਪੁਣਯ ਤਿਥੀ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਮੈਂ ਭਾਰਤ ਦੇ 140 ਕਰੋੜ ਲੋਕਾਂ ਦੇ ਨਾਲ ਵਿਲੱਖਣ ਅਟਲ ਜੀ ਨੂੰ ਉਨ੍ਹਾਂ ਦੀ ਪੁਣਯ ਤਿਥੀ ’ਤੇ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਭਾਰਤ ਨੂੰ ਉਨ੍ਹਾਂ ਦੀ ਅਗਵਾਈ ਤੋਂ ਅਤਿਅੰਤ ਲਾਭ ਮਿਲਿਆ। ਉਨ੍ਹਾਂ ਨੇ ਸਾਡੇ ਰਾਸ਼ਟਰ ਦੀ ਪ੍ਰਗਤੀ ਨੂੰ ਹੁਲਾਰਾ ਦਿੱਤਾ ਅਤੇ ਵਿਭਿੰਨ ਖੇਤਰਾਂ ਵਿੱਚ ਇਸ ਨੂੰ 21ਵੀਂ ਸਦੀ ਤੱਕ ਲੈ ਜਾਣ ਵਿੱਚ ਨਿਰਣਾਇਕ ਭੂਮਿਕਾ ਨਿਭਾਈ।”
*******
ਡੀਐੱਸ/ਐੱਸਟੀ
(रिलीज़ आईडी: 1949368)
आगंतुक पटल : 153
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam