ਪ੍ਰਧਾਨ ਮੰਤਰੀ ਦਫਤਰ

77ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ ਦਾ ਸੰਬੋਧਨ ਆਉਣ ਵਾਲੇ ਸਮੇਂ ਵਿੱਚ ਸਰਬਪੱਖੀ ਪ੍ਰਗਤੀ ਦਾ ਦ੍ਰਿਸ਼ਟੀਕੋਣ ਪੇਸ਼ ਕਰਦਾ ਹੈ: ਪ੍ਰਧਾਨ ਮੰਤਰੀ

Posted On: 14 AUG 2023 9:32PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 77ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਦਾ ਰਾਸ਼ਟਰ ਦੇ ਨਾਮ ਸੰਬੋਧਨ ਸਾਂਝਾ ਕੀਤਾ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਰਾਸ਼ਟਰਪਤੀ ਜੀ ਦਾ ਇੱਕ ਬਹੁਤ ਹੀ ਪ੍ਰੇਰਣਾਦਾਇਕ ਸੰਬੋਧਨ, ਜੋ ਭਾਰਤ ਦੀ ਵਿਕਾਸਾਤਮਕ ਪ੍ਰਗਤੀ ਨੂੰ ਰੇਖਾਂਕਿਤ ਕਰਦਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸਰਬਪੱਖੀ ਪ੍ਰਗਤੀ ਦੇ ਲਈ ਇੱਕ ਦ੍ਰਿਸ਼ਟੀਕੋਣ ਪੇਸ਼ ਕਰਦਾ ਹੈ।"

 

 

***

 

ਡੀਐੱਸ/ਐੱਸਟੀ



(Release ID: 1949432) Visitor Counter : 80