ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸ਼੍ਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

Posted On: 20 AUG 2023 9:38AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।

ਪ੍ਰਧਾਨ ਮੰਤਰੀ ਨੇ ਐਕਸ (X) 'ਤੇ ਪੋਸਟ ਕੀਤਾ। 

“ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਦੀ ਜਨਮ-ਜਯੰਤੀ ‘ਤੇ ਮੈਂ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਾ ਹਾਂ।”

 

************

 

ਡੀਐੱਸ



(Release ID: 1950639) Visitor Counter : 77