ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਸਰੇਥਾ ਥਾਵਿਸਿਨ ਨੂੰ ਥਾਈਲੈਂਡ ਦਾ ਪ੍ਰਧਾਨ ਮੰਤਰੀ ਚੁਣੇ ਜਾਣ ’ਤੇ ਵਧਾਈਆਂ ਦਿੱਤੀਆਂ
Posted On:
23 AUG 2023 7:53AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸਰੇਥਾ ਥਾਵਿਸਿਨ ਨੂੰ ਥਾਈਲੈਂਡ ਦਾ ਪ੍ਰਧਾਨ ਮੰਤਰੀ ਚੁਣੇ ਜਾਣ ’ਤੇ ਵਧਾਈਆਂ ਦਿੱਤੀਆਂ ਹਨ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਥਾਈਲੈਂਡ ਦਾ ਪ੍ਰਧਾਨ ਮੰਤਰੀ ਚੁਣੇ ਜਾਣ ’ਤੇ ਬਹੁਤ-ਬਹੁਤ ਵਧਾਈਆਂ @ ਥਾਵਿਸਿਨ(@Thavisin)। ਮੈਂ ਭਾਰਤ-ਥਾਈਲੈਂਡ ਦੁਵੱਲੇ ਸਬੰਧਾਂ ਨੂੰ ਉਚੇਰੇ ਪੱਧਰ ’ਤੇ ਲੈ ਜਾਣ ਦੇ ਲਈ ਤੁਹਾਡੇ ਨਾਲ ਮਿਲ ਕੇ ਕੰਮ ਕਰਨ ਨੂੰ ਉਤਸੁਕ ਹਾਂ।”
**********
ਡੀਐੱਸ/ਐੱਸਟੀ
(Release ID: 1951361)
ਵਿਜ਼ੀਟਰ ਕਾਊਂਟਰ : 164
Read this release in:
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam