ਪ੍ਰਧਾਨ ਮੰਤਰੀ ਦਫਤਰ
azadi ka amrit mahotsav

`ਚੰਦਰਯਾਨ-3 ਦੀ ਸਫ਼ਲਤਾ 140 ਕਰੋੜ ਭਾਰਤੀਆਂ ਦੀਆਂ ਆਕਾਂਖਿਆਵਾਂ ਅਤੇ ਸਮਰੱਥਾਵਾਂ ਦਾ ਪ੍ਰਤੀਬਿੰਬ ਹੈ: ਪ੍ਰਧਾਨ ਮੰਤਰੀ

प्रविष्टि तिथि: 23 AUG 2023 7:25PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਚੰਦਰਯਾਨ-3 ਦੀ ਸਫ਼ਲਤਾ 140 ਕਰੋੜ ਭਾਰਤੀਆਂ ਦੀਆਂ ਆਕਾਂਖਿਆਵਾਂ ਅਤੇ ਸਮਰੱਥਾਵਾਂ ਦਾ ਪ੍ਰਤੀਬਿੰਬ ਹੈ।

 

ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੀ ਤਰਫ਼ੋਂ ਐਕਸ (X) 'ਤੇ ਕੀਤੀ ਗਈ ਇੱਕ ਪੋਸਟ ਨੂੰ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ:

“ਚੰਦਰਯਾਨ-3 ਦੀ ਸਫ਼ਲਤਾ 140 ਕਰੋੜ ਭਾਰਤੀਆਂ ਦੀਆਂ ਆਕਾਂਖਿਆਵਾਂ ਅਤੇ ਸਮਰੱਥਾਵਾਂ ਦਾ ਪ੍ਰਤੀਬਿੰਬ ਹੈ।

 

ਨਵੇਂ ਦਿਸਹੱਦਿਆਂ ਅਤੇ ਉਨ੍ਹਾਂ ਤੋਂ ਅੱਗੇ!

ਭਾਰਤ ਦੇ ਲਈ ਮਾਣ ਵਾਲਾ ਪਲ।''

 

***

 

ਡੀਐੱਸ/ਟੀਐੱਸ  


(रिलीज़ आईडी: 1951653) आगंतुक पटल : 164
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam