ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਚੰਦਰਯਾਨ-3 ਦੀ ਸਫ਼ਲਤਾ ‘ਤੇ ਵਿਸ਼ਵ ਨੇਤਾਵਾਂ ਦੇ ਸੰਦੇਸ਼ਾਂ ਦੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ

प्रविष्टि तिथि: 24 AUG 2023 8:51AM by PIB Chandigarh

ਅਨੇਕ ਵਿਸ਼ਵ ਨੇਤਾਵਾਂ ਨੇ ਚੰਦਰਯਾਨ-3 ਦੇ ਚੰਦਰਮਾ ‘ਤੇ ਸਫ਼ਲਤਾਪੂਰਵਕ ਉਤਰਨ ਦੇ ਲਈ ਭਾਰਤ ਨੂੰ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਨੂੰ ਐਕਸ (X) ‘ਤੇ ਉੱਤਰ ਦਿੰਦੇ ਹੋਏ ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਦੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ।

 

ਭੂਟਾਨ ਦੇ ਪ੍ਰਧਾਨ ਮੰਤਰੀ ਦੇ ਸੰਦੇਸ਼ 'ਤੇ

ਮਾਲਦੀਵ ਗਣਰਾਜ  ਦੇ ਰਾਸ਼ਟਰਪਤੀ ਦੇ ਸੰਦੇਸ਼ ‘ਤੇ

 

ਨੇਪਾਲ ਦੇ ਪ੍ਰਧਾਨ ਮੰਤਰੀ ਦੇ ਸੰਦੇਸ਼ ‘ਤੇ

 

ਨਾਰਵੇ ਦੇ ਪ੍ਰਧਾਨ ਮੰਤਰੀ

 

ਮਹਾਮਹਿਮ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ

 

ਜਮੈਕਾ ਦੇ ਪ੍ਰਧਾਨ ਮੰਤਰੀ

 

ਮੈਡਾਗਾਸਕਰ ਗਣਰਾਜ  ਦੇ ਰਾਸ਼ਟਰਪਤੀ

 

 

ਸਪੇਨ ਦੇ ਪ੍ਰਧਾਨ ਮੰਤਰੀ

 

ਯੂਰਪੀਅਨ ਯੂਨੀਅਨ ਕਮਿਸ਼ਨ ਦੇ ਪ੍ਰਧਾਨ

 

ਮਹਾਮਹਿਮ ਸ਼ੇਖ ਮੁਹੰਮਦ ਬਿਨ ਜ਼ਾਯਦ ਅਲ ਨਾਹਯਾਨ

 

ਅਰਮੀਨੀਆ ਗਣਰਾਜ ਦਾ ਪ੍ਰਧਾਨ ਮੰਤਰੀ 

 

  ***

 

ਡੀਐੱਸ    


(रिलीज़ आईडी: 1951712) आगंतुक पटल : 140
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam