ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੂੰ ਚੰਦਰਯਾਨ-3 ਦੇ ਲਈ ਵਿਸ਼ਵ ਭਰ ਦੇ ਨੇਤਾਵਾਂ ਤੋਂ ਮਿਲੇ ਵਧਾਈ ਸੰਦੇਸ਼
प्रविष्टि तिथि:
24 AUG 2023 11:45PM by PIB Chandigarh
ਚੰਦਰਮਾ ਦੀ ਸਤ੍ਹਾ ’ਤੇ ਚੰਦਰਯਾਨ-3 ਦੀ ਸਫ਼ਲ ਲੈਂਡਿੰਗ ਦੇ ਲਈ ਦੁਨੀਆ ਭਰ ਦੇ ਨੇਤਾਵਾਂ ਨੇ ਭਾਰਤ ਨੂੰ ਵਧਾਈ ਸੰਦੇਸ਼ ਭੇਜੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਦਾ ਸੋਸ਼ਲ ਮੀਡੀਆ ਪਲੈਟਫਾਰਮ ਐਕਸ (X)’ਤੇ ਉੱਤਰ ਦਿੰਦੇ ਹੋਏ ਸ਼ੁਭਕਾਮਨਾਵਾਂ ਦੇ ਲਈ ਧੰਨਵਾਦ ਕੀਤਾ ਹੈ।
ਅਮਰੀਕਾ ਦੇ ਉਪ ਰਾਸ਼ਟਰੀ ਦੇ ਸੰਦੇਸ਼ ਦਾ ਉੱਤਰ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਐਕਸ (X)’ਤੇ ਪੋਸਟ ਕੀਤਾ;
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਦੇ ਸੰਦੇਸ਼ ਦਾ ਉੱਤਰ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਐਕਸ (X) ’ਤੇ ਪੋਸਟ ਕੀਤਾ;
ਇਟਲੀ ਦੇ ਪ੍ਰਧਾਨ ਮੰਤਰੀ ਦੇ ਸੰਦੇਸ਼ ਦਾ ਉੱਤਰ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਐਕਸ (X)’ਤੇ ਪੋਸਟ ਕੀਤਾ;
ਜਪਾਨ ਦੇ ਪ੍ਰਧਾਨ ਮੰਤਰੀ ਦੇ ਸੰਦੇਸ਼ ਦਾ ਉੱਤਰ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਐਕਸ (X)’ਤੇ ਪੋਸਟ ਕੀਤਾ;
ਆਇਰਲੈਂਡ ਦੇ ਪ੍ਰਧਾਨ ਮੰਤਰੀ ਦੇ ਸੰਦੇਸ਼ ਦਾ ਉੱਤਰ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਐਕਸ (X) ’ਤੇ ਪੋਸਟ ਕੀਤਾ;
ਮਲੇਸ਼ੀਆ ਦੇ ਪ੍ਰਧਾਨ ਮੰਤਰੀ ਦੇ ਸੰਦੇਸ਼ ਦਾ ਉੱਤਰ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਐਕਸ (X) ’ਤੇ ਪੋਸਟ ਕੀਤਾ;
******
ਡੀਐੱਸ/ਐੱਸਟੀ
(रिलीज़ आईडी: 1952149)
आगंतुक पटल : 148
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam