ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪ੍ਰਣਯ ਐੱਚ. ਐੱਸ.( Prannoy H. S.) ਨੂੰ ਬੀਡਬਲਿਊਐੱਫ ਵਿਸ਼ਵ ਚੈਂਪੀਅਨਸ਼ਿਪਸ (BWF World Championships)ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ

प्रविष्टि तिथि: 27 AUG 2023 3:33PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ  ਨੇ ਪ੍ਰਣਯ ਐੱਚਐੱਸ.( Prannoy H. S.)  ਨੂੰ ਬੀਡਬਲਿਊਐੱਫ ਵਿਸ਼ਵ ਚੈਂਪੀਅਨਸ਼ਿਪਸ (BWF World Championships) 2023 ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਲਿਖਿਆ :

"ਬੀਡਬਲਿਊਐੱਫ ਵਿਸ਼ਵ ਚੈਂਪੀਅਨਸ਼ਿਪਸ (BWF World Championships) 2023 ਵਿੱਚ ਪ੍ਰਣਯ ਐੱਚਐੱਸ.( Prannoy H. S.)  ਦੀ ਸ਼ਾਨਦਾਰ ਉਪਲਬਧੀ !  ਕਾਂਸੀ ਦਾ ਮੈਡਲ ਜਿੱਤਣ ‘ਤੇ ਉਨ੍ਹਾਂ ਨੂੰ ਵਧਾਈਆਂ

ਉਨ੍ਹਾਂ ਦਾ ਕੌਸ਼ਲ  ਅਤੇ ਸਖ਼ਤ ਮਿਹਨਤ ਪੂਰੇ ਟੂਰਨਾਮੈਂਟ ਵਿੱਚ ਦਿਖਾਈ ਦਿੱਤੇ  ਉਹ ਸਾਰੇ ਬੈਡਮਿੰਟਨ ਪ੍ਰੇਮੀਆਂ ਲਈ ਸੱਚੀ ਪ੍ਰੇਰਣਾ ਹਨ।”

 

***

 

ਡੀਐੱਸ


(रिलीज़ आईडी: 1952765) आगंतुक पटल : 167
इस विज्ञप्ति को इन भाषाओं में पढ़ें: English , Urdu , हिन्दी , Marathi , Assamese , Manipuri , Bengali , Gujarati , Odia , Tamil , Telugu , Kannada , Malayalam