ਪ੍ਰਧਾਨ ਮੰਤਰੀ ਦਫਤਰ
azadi ka amrit mahotsav g20-india-2023

ਪ੍ਰਧਾਨ ਮੰਤਰੀ ਨੇ ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪਸ ਵਿੱਚ ਗੋਲਡ ਮੈਡਲ ਜਿੱਤਣ ‘ਤੇ ਨੀਰਜ ਚੋਪੜਾ ਨੂੰ ਵਧਾਈਆਂ ਦਿੱਤੀਆਂ

Posted On: 28 AUG 2023 7:49AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪਸ ਵਿੱਚ ਗੋਲਡ ਮੈਡਲ ਜਿੱਤਣ ‘ਤੇ ਨੀਰਜ ਚੋਪੜਾ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਇੱਕ ਐਕਸ (X) ਪੋਸਟ ਵਿੱਚ ਕਿਹਾ;

 

 “ਪ੍ਰਤਿਭਾਸ਼ਾਲੀ ਨੀਰਜ ਚੋਪੜਾ (@Neeraj_chopra1) ਉਤਕ੍ਰਿਸ਼ਟਤਾ ਦੀ ਉਦਾਹਰਣ ਹਨ। ਉਨ੍ਹਾਂ ਦਾ ਸਮਰਪਣ, ਸਟੀਕਤਾ ਅਤੇ ਜਨੂਨ ਉਨ੍ਹਾਂ ਨੂੰ ਕੇਵਲ ਐਥਲੈਟਿਕਸ ਵਿੱਚ ਇੱਕ ਚੈਂਪੀਅਨ ਬਣਾਉਂਦਾ ਹੈ, ਬਲਕਿ ਪੂਰੇ ਖੇਡ ਜਗਤ ਵਿੱਚ ਭੀ ਅਨੁਪਮ ਉਤਕ੍ਰਿਸ਼ਟਤਾ ਦਾ ਪ੍ਰਤੀਕ ਬਣਾਉਂਦਾ ਹੈ। ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪਸ ਵਿੱਚ ਗੋਲਡ ਮੈਡਲ ਜਿੱਤਣ ਦੇ ਲਈ ਉਨ੍ਹਾਂ ਨੂੰ ਵਧਾਈਆਂ।

 

***

ਡੀਐੱਸ/ਐੱਸਟੀ  



(Release ID: 1952915) Visitor Counter : 112